ਪੜਚੋਲ ਕਰੋ

Gold and Silver: ਰੱਖੜੀ ਤੋਂ ਇੱਕ ਦਿਨ ਪਹਿਲਾਂ ਫਿਰ ਮਹਿੰਗਾ ਹੋਇਆ ਸੋਨਾ, ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਰੇਟ

Gold and Silver Price: Gold and Silver Price: ਰੱਖੜੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਐਤਵਾਰ 18 ਅਗਸਤ ਨੂੰ ਜ਼ਿਆਦਾਤਰ ਸ਼ਹਿਰਾਂ 'ਚ 24 ਕੈਰੇਟ ਸੋਨੇ ਦੀ ਕੀਮਤ 73 ਹਜ਼ਾਰ ਰੁਪਏ ਦੇ ਨੇੜੇ ਹੈ।

Gold and Silver Price: ਰੱਖੜੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਐਤਵਾਰ 18 ਅਗਸਤ ਨੂੰ ਜ਼ਿਆਦਾਤਰ ਸ਼ਹਿਰਾਂ 'ਚ 24 ਕੈਰੇਟ ਸੋਨੇ ਦੀ ਕੀਮਤ 73 ਹਜ਼ਾਰ ਰੁਪਏ ਦੇ ਨੇੜੇ ਹੈ। ਇਸ ਦੇ ਨਾਲ ਹੀ ਦੇਸ਼ ਦੇ ਲਗਭਗ ਸਾਰੇ ਸ਼ਹਿਰਾਂ 'ਚ 22 ਕੈਰੇਟ ਸੋਨੇ ਦੀ ਕੀਮਤ 66 ਹਜ਼ਾਰ 500 ਰੁਪਏ ਦੇ ਕਰੀਬ ਹੈ। ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ ਹੈ। ਐਤਵਾਰ 18 ਅਗਸਤ ਨੂੰ ਚਾਂਦੀ ਦੀ ਕੀਮਤ 86,000 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) ਐਤਵਾਰ ਨੂੰ ਬੰਦ ਰਹਿੰਦਾ ਹੈ। ਆਓ ਜਾਣਦੇ ਹਾਂ 22 ਕੈਰੇਟ ਅਤੇ 24 ਕੈਰੇਟ ਸੋਨੇ ਦੀ ਰਿਟੇਲ ਕੀਮਤ ਕੀ ਹੈ।

ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੀ ਹਨ ਸੋਨੇ-ਚਾਂਦੀ ਦੀਆਂ ਕੀਮਤਾਂ-

Delhi Gold Rate: ਅੱਜ ਦਿੱਲੀ ਵਿੱਚ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 72 ਹਜ਼ਾਰ 920 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ ਲਗਭਗ 66,850 ਰੁਪਏ ਪ੍ਰਤੀ 10 ਗ੍ਰਾਮ ਹੈ।

Mumbai Gold Rate: ਮੁੰਬਈ ਵਿੱਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 72,770 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 66,700 ਰੁਪਏ ਪ੍ਰਤੀ 10 ਗ੍ਰਾਮ ਹੈ।

kolkata Gold Rate: ਕੋਲਕਾਤਾ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,700 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 72,720 ਰੁਪਏ ਪ੍ਰਤੀ 10 ਗ੍ਰਾਮ ਹੈ।

Chennai Gold Rate: ਚੇਨਈ 'ਚ 22 ਕੈਰੇਟ ਸੋਨੇ ਦੀ ਕੀਮਤ 66,700 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 72,720 ਰੁਪਏ ਪ੍ਰਤੀ 10 ਗ੍ਰਾਮ ਹੈ।

Ahemdabad Gold Rate: ਅਹਿਮਦਾਬਾਦ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,750 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 72,820 ਰੁਪਏ ਪ੍ਰਤੀ 10 ਗ੍ਰਾਮ ਹੈ।

Lucknow Gold Rate: ਲਖਨਊ 'ਚ 22 ਕੈਰੇਟ ਸੋਨੇ ਦੀ ਕੀਮਤ 66,850 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 72,920 ਰੁਪਏ ਪ੍ਰਤੀ 10 ਗ੍ਰਾਮ ਹੈ।

Punjab Gold Rate: ਪੰਜਾਬ 'ਚ 22 ਕੈਰੇਟ ਸੋਨੇ ਦੀ ਕੀਮਤ 67,800 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 71,190 ਰੁਪਏ ਪ੍ਰਤੀ 10 ਗ੍ਰਾਮ ਹੈ।

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

ਵੀਜ਼ਾ-ਮੁਕਤ ਪ੍ਰਵੇਸ਼ ਵਾਲੇ ਦੇਸ਼ਾਂ ਨੂੰ ਭਾਰੀ ਟੈਕਸਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇੱਕ ਰਿਪੋਰਟ ਕੌੜੀ ਹਕੀਕਤ ਨੂੰ ਉਜਾਗਰ ਕਰਦੀ ਹੈ।
ਵੀਜ਼ਾ-ਮੁਕਤ ਪ੍ਰਵੇਸ਼ ਵਾਲੇ ਦੇਸ਼ਾਂ ਨੂੰ ਭਾਰੀ ਟੈਕਸਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇੱਕ ਰਿਪੋਰਟ ਕੌੜੀ ਹਕੀਕਤ ਨੂੰ ਉਜਾਗਰ ਕਰਦੀ ਹੈ।
Gold Silver Price Today: ਫਿਰ ਚਮਕੇ ਸੋਨਾ-ਚਾਂਦੀ, ਵੱਧ ਗਏ ਰੇਟ; ਖਰੀਦਦਾਰੀ ਤੋਂ ਪਹਿਲਾਂ ਜਾਣ ਲਓ ਨਵੀਆਂ ਕੀਮਤਾਂ
Gold Silver Price Today: ਫਿਰ ਚਮਕੇ ਸੋਨਾ-ਚਾਂਦੀ, ਵੱਧ ਗਏ ਰੇਟ; ਖਰੀਦਦਾਰੀ ਤੋਂ ਪਹਿਲਾਂ ਜਾਣ ਲਓ ਨਵੀਆਂ ਕੀਮਤਾਂ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Salary Saving Tips : ਤਨਖਾਹ ਮਿਲਦੇ ਹੀ ਚੁੱਕੋ ਇਹ ਕਦਮ, ਫ਼ਜ਼ੂਲ ਖਰਚਿਆਂ ਤੋਂ ਬਚੋਗੇ ਤੇ ਵਧੇਗੀ ਬਚਤ
Salary Saving Tips : ਤਨਖਾਹ ਮਿਲਦੇ ਹੀ ਚੁੱਕੋ ਇਹ ਕਦਮ, ਫ਼ਜ਼ੂਲ ਖਰਚਿਆਂ ਤੋਂ ਬਚੋਗੇ ਤੇ ਵਧੇਗੀ ਬਚਤ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget