ਪੜਚੋਲ ਕਰੋ

Gold and Silver: ਫਿਰ ਸੋਨਾ ਹੋਇਆ ਮਹਿੰਗਾ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Gold and Silver Price: ਅੱਜ ਭਾਵ ਵੀਰਵਾਰ 18 ਜੁਲਾਈ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 96,100 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

Gold and Silver Price: ਅੱਜ ਭਾਵ ਵੀਰਵਾਰ 18 ਜੁਲਾਈ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 96,100 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਭਾਰਤ 'ਚ ਪਿਛਲੇ ਕਈ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਵੀ ਸੋਨੇ ਅਤੇ ਚਾਂਦੀ ਦੇ ਰੇਟ ਵਧੇ ਹਨ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 75 ਹਜ਼ਾਰ ਰੁਪਏ ਦੇ ਕਰੀਬ ਹੈ।

ਅੱਜ ਦਿੱਲੀ ਵਿੱਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 75 ਹਜ਼ਾਰ 160 ਰੁਪਏ ਹੈ। ਜਦੋਂ ਕਿ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ ਲਗਭਗ 68,910 ਰੁਪਏ ਪ੍ਰਤੀ 10 ਗ੍ਰਾਮ ਹੈ। ਮੁੰਬਈ 'ਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 75,010 ਰੁਪਏ ਹੈ। ਜਦੋਂ ਕਿ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 68,760 ਰੁਪਏ ਹੈ।

22 ਕੈਰੇਟ ਸੋਨੇ ਦੀ ਕੀਮਤ
1 ਗ੍ਰਾਮ: 6,876 ਰੁਪਏ
8 ਗ੍ਰਾਮ : 55,008 ਰੁਪਏ 
10 ਗ੍ਰਾਮ: 68,760 ਰੁਪਏ 
100 ਗ੍ਰਾਮ: Rs.6,87,600 ਰੁਪਏ

24 ਕੈਰੇਟ ਸੋਨੇ ਦੀ ਕੀਮਤ
1 ਗ੍ਰਾਮ: 7501 ਰੁਪਏ
8 ਗ੍ਰਾਮ : 60,008 ਰੁਪਏ 
10 ਗ੍ਰਾਮ: 75,010 ਰੁਪਏ 
100 ਗ੍ਰਾਮ: Rs.7,50,100 ਰੁਪਏ

ਮੁੱਖ ਸ਼ਹਿਰਾਂ ਵਿੱਚ ਕੀਮਤਾਂ

ਚੇਨਈ: ₹6,921 (22K), ₹7,550 (24K) 
ਮੁੰਬਈ: ₹6,876 (22K), ₹7,501 (24K) 
ਦਿੱਲੀ: ₹6,891 (22K), ₹7,516 (24K) 
ਕੋਲਕਾਤਾ: ₹6,876 (22K), ₹7,510 24K) 
ਹੈਦਰਾਬਾਦ: ₹6,876 (22K), ₹7,501 (24K) 
ਬੈਂਗਲੁਰੂ: ₹6,876 (22K), ₹7,501 (24K) 
ਪੁਣੇ: ₹6,876 (22K), ₹7,501 (24K)

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget