Gold and Silver: ਸੋਨਾ-ਚਾਂਦੀ ਹੋਇਆ ਸਸਤਾ, 73500 ਤੋਂ ਪਾਰ ਪਹੁੰਚੀਆਂ ਸੋਨੇ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ
Gold and Silver Price: ਸੋਨੇ ਦੀਆਂ ਕੀਮਤਾਂ 'ਚ ਮੰਗਲਵਾਰ ਨੂੰ ਗਿਰਾਵਟ ਦਰਜ ਕੀਤੀ ਗਈ ਹੈ। ਉੱਥੇ ਹੀ ਚਾਂਦੀ ਦੀ ਕੀਮਤ ਵੀ ਘੱਟ ਹੋਈ ਹੈ। ਆਓ ਜਾਣਦੇ ਹਾਂ ਅੱਜ ਦੇ ਰੇਟ
Gold and Silver Price: ਸੋਨੇ ਦੀਆਂ ਕੀਮਤਾਂ 'ਚ ਮੰਗਲਵਾਰ ਨੂੰ ਗਿਰਾਵਟ ਦਰਜ ਕੀਤੀ ਗਈ ਹੈ। ਉੱਥੇ ਹੀ ਚਾਂਦੀ ਦੀ ਕੀਮਤ ਵੀ ਘੱਟ ਹੋਈ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ ਸੋਨੇ ਦੀ ਕੀਮਤ ਘੱਟ ਕੇ 73276 ਰੁਪਏ ਅਤੇ ਚਾਂਦੀ ਦੀ ਕੀਮਤ 87537 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਆਓ ਜਾਣਦੇ ਹਾਂ ਸੋਨੇ-ਚਾਂਦੀ ਦੀਆਂ ਕੀਮਤਾਂ:-
ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।
ਸ਼ਹਿਰ ਦਾ ਨਾਮ | 22 ਕੈਰੇਟ ਸੋਨੇ ਦਾ ਭਾਅ | 24 ਕੈਰੇਟ ਸੋਨੇ ਦਾ ਭਾਅ | 18 ਕੈਰੇਟ ਸੋਨੇ ਦਾ ਭਾਅ |
ਚੇਨਈ | ₹68640 | ₹ 74880 | ₹ 56220 |
ਮੁੰਬਈ | ₹68640 | ₹ 74880 | ₹ 56160 |
ਦਿੱਲੀ | ₹ 68790 | ₹ 75030 | ₹ 56280 |
ਕੋਲਕਾਤਾ | ₹ 68640 | ₹ 74880 | ₹ 56160 |
ਜੈਪੁਰ | ₹ 68790 | ₹ 75030 | ₹ 56280 |
ਪਟਨਾ | ₹68690 | ₹74930 | ₹56200 |
ਨੋਇਡਾ | ₹ 68790 | ₹75030 | ₹56280 |
ਚੰਡੀਗੜ੍ਹ | ₹ 68790 | ₹75030 | ₹56280 |
ਪੰਜਾਬ | ₹69,650 | ₹73,130 | ₹ 56,420 |
ਇਹ ਵੀ ਪੜ੍ਹੋ: ਲੋੜ ਤੋਂ ਵੱਧ ਨਮਕ ਖਾਣ ਨਾਲ ਫੇਲ੍ਹ ਹੋ ਸਕਦੀ Kidney, ਸਰੀਰ 'ਤੇ ਨਜ਼ਰ ਆਉਣ ਵਾਲੇ ਇਨ੍ਹਾਂ ਲੱਛਣਾਂ ਨੂੰ ਨਾ ਕਰੋ ਇਗਨੋਰ
ਇੰਝ ਪਤਾ ਕਰੋ ਭਾਅ
ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 'ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।
ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।
ਇਹ ਵੀ ਪੜ੍ਹੋ: Skin Care Tips: ਚਿਹਰੇ 'ਤੇ ਲਿਆਉਣਾ ਚਾਹੁੰਦੇ ਕੁਦਰਤੀ ਨਿਖਾਰ, ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ