Gold and Silver Price: ਸੋਨੇ ਦੀਆਂ ਕੀਮਤਾਂ 'ਚ ਮੰਗਲਵਾਰ ਨੂੰ ਗਿਰਾਵਟ ਦਰਜ ਕੀਤੀ ਗਈ ਹੈ। ਉੱਥੇ ਹੀ ਚਾਂਦੀ ਦੀ ਕੀਮਤ ਵੀ ਘੱਟ ਹੋਈ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ ਸੋਨੇ ਦੀ ਕੀਮਤ ਘੱਟ ਕੇ 73276 ਰੁਪਏ ਅਤੇ ਚਾਂਦੀ ਦੀ ਕੀਮਤ 87537 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਆਓ ਜਾਣਦੇ ਹਾਂ ਸੋਨੇ-ਚਾਂਦੀ ਦੀਆਂ ਕੀਮਤਾਂ:-

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਸ਼ਹਿਰ ਦਾ ਨਾਮ22 ਕੈਰੇਟ ਸੋਨੇ ਦਾ ਭਾਅ24 ਕੈਰੇਟ ਸੋਨੇ ਦਾ ਭਾਅ18 ਕੈਰੇਟ ਸੋਨੇ ਦਾ ਭਾਅ
ਚੇਨਈ₹68640₹ 74880₹ 56220
ਮੁੰਬਈ ₹68640₹ 74880₹ 56160
ਦਿੱਲੀ₹ 68790₹ 75030₹ 56280
ਕੋਲਕਾਤਾ₹ 68640₹ 74880₹ 56160
ਜੈਪੁਰ₹ 68790₹ 75030₹ 56280
ਪਟਨਾ₹68690₹74930₹56200
ਨੋਇਡਾ₹ 68790₹75030₹56280
ਚੰਡੀਗੜ੍ਹ₹ 68790₹75030₹56280
ਪੰਜਾਬ₹69,650₹73,130₹ 56,420

ਇਹ ਵੀ ਪੜ੍ਹੋ: ਲੋੜ ਤੋਂ ਵੱਧ ਨਮਕ ਖਾਣ ਨਾਲ ਫੇਲ੍ਹ ਹੋ ਸਕਦੀ Kidney, ਸਰੀਰ 'ਤੇ ਨਜ਼ਰ ਆਉਣ ਵਾਲੇ ਇਨ੍ਹਾਂ ਲੱਛਣਾਂ ਨੂੰ ਨਾ ਕਰੋ ਇਗਨੋਰ

ਇੰਝ ਪਤਾ ਕਰੋ ਭਾਅ

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 'ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਇਹ ਵੀ ਪੜ੍ਹੋ: Skin Care Tips: ਚਿਹਰੇ 'ਤੇ ਲਿਆਉਣਾ ਚਾਹੁੰਦੇ ਕੁਦਰਤੀ ਨਿਖਾਰ, ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ