ਪੜਚੋਲ ਕਰੋ

Gold and Silver Price: ਸੋਨਾ-ਚਾਂਦੀ ਦੀ ਰੇਟ ਹੋਏ ਸਸਤੇ, ਖਰੀਦਣ ਤੋਂ ਪਹਿਲਾਂ ਚੈੱਕ ਕਰ ਲਓ ਕੀਮਤਾਂ

Gold and Silver Price: ਅੱਜ ਸ਼ੁੱਕਰਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖੀ ਗਈ ਹੈ।

Gold and Silver Price: ਅੱਜ ਸ਼ੁੱਕਰਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖੀ ਗਈ ਹੈ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ 24 ਕੈਰੇਟ ਸੋਨੇ ਦੀ ਪ੍ਰਤੀ ਗ੍ਰਾਮ ਕੀਮਤ 7,483 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 6,859 ਰੁਪਏ ਹੈ। ਚਾਂਦੀ ਦੀ ਕੀਮਤ ਵੀ 94,600 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ।

ਅੱਜ ਦਿੱਲੀ ਵਿੱਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 74 ਹਜ਼ਾਰ 980 ਰੁਪਏ ਹੈ। ਜਦੋਂ ਕਿ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ ਲਗਭਗ 68,740 ਰੁਪਏ ਹੈ। ਮੁੰਬਈ 'ਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 74,830 ਰੁਪਏ ਹੈ। ਜਦੋਂ ਕਿ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 68,590 ਰੁਪਏ ਹੈ।

ਅਹਿਮਦਾਬਾਦ ਵਿੱਚ 22 ਕੈਰੇਟ ਵਾਲੇ ਸੋਨੇ ਦੀ ਕੀਮਤ 68,640 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਵਾਲੇ ਸੋਨੇ ਦੀ ਕੀਮਤ 74,880 ਰੁਪਏ ਪ੍ਰਤੀ 10 ਗ੍ਰਾਮ ਹੈ। ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਸਮੇਤ ਕਈ ਕਾਰਕਾਂ 'ਤੇ ਨਿਰਭਰ ਕਰਦੀਆਂ ਹਨ। ਵਿਸ਼ਵਵਿਆਪੀ ਮੰਗ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਦਿਖਾਈ ਦੇਣ ਵਾਲੇ ਰੁਝਾਨ ਨੂੰ ਨਿਰਧਾਰਤ ਕਰਨ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾਉਂਦੀ ਹੈ।

ਸੋਨੇ ਦੀ ਕੀਮਤ 22 ਕੈਰੇਟ

1 ਗ੍ਰਾਮ: 6,859 ਰੁਪਏ 
8 ਗ੍ਰਾਮ: 54,872 ਰੁਪਏ 
10 ਗ੍ਰਾਮ: 68,590 ਰੁਪਏ 
100 ਗ੍ਰਾਮ: 6,85,900 ਰੁਪਏ

ਸੋਨੇ ਦੀ ਕੀਮਤ 24 ਕੈਰੇਟ

1 ਗ੍ਰਾਮ: 7,483 ਰੁਪਏ
8 ਗ੍ਰਾਮ: 59,864 ਰੁਪਏ 
10 ਗ੍ਰਾਮ: 74,830 ਰੁਪਏ 
100 ਗ੍ਰਾਮ: 7,48,300 ਰੁਪਏ

ਚੇਨਈ: ₹6,904 (22K), ₹7,532 (24K)
ਮੁੰਬਈ: ₹6,859 (22K), ₹7,483 (24K) 
ਦਿੱਲੀ: ₹6,874 (22K), ₹7,498 (24K) 
ਕੋਲਕਾਤਾ: ₹6,859 (22K), ₹7,438 24K) 
ਹੈਦਰਾਬਾਦ: ₹6,859 (22K), ₹7,483 (24K) 
ਬੈਂਗਲੁਰੂ: ₹6,859 (22K), ₹7,483 (24K) 
ਪੁਣੇ: ₹6,859 (22K), ₹7,483 (24K) 

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget