ਪੜਚੋਲ ਕਰੋ

Gold and Silver: ਮਹੀਨੇ ਦੇ ਦੂਜੇ ਦਿਨ ਸੋਨਾ ਸਸਤਾ ਹੋਇਆ ਜਾਂ ਮਹਿੰਗਾ, ਜਾਣੋ ਅੱਜ ਦੇ ਰੇਟ

Gold and Silver Price: ਅੱਜ ਦਿੱਲੀ ਵਿੱਚ 24 ਕੈਰੇਟ ਵਾਲੇ 10 ਗ੍ਰਾਮ ਦੀ ਸੋਨੇ ਦੀ ਕੀਮਤ 69 ਹਜ਼ਾਰ 980 ਰੁਪਏ ਹੈ। ਜਦੋਂ ਕਿ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ ਲਗਭਗ 64,160 ਰੁਪਏ ਹੈ। ਮੁੰਬਈ 'ਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 69,830 ਰੁਪਏ ਹੈ।

Gold and Silver Price: ਸੋਨੇ ਦੀਆਂ ਕੀਮਤਾਂ 'ਚ ਅਗਸਤ ਮਹੀਨੇ ਦੇ ਪਹਿਲੇ ਦਿਨ ਵੀਰਵਾਰ (1 ਅਗਸਤ) ਨੂੰ ਉਛਾਲ ਦੇਖਣ ਨੂੰ ਮਿਲਿਆ। ਕੇਂਦਰੀ ਬਜਟ 2024 ਦੇ ਪੇਸ਼ ਹੋਣ ਤੋਂ ਬਾਅਦ ਤੋਂ ਹੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਵੀ ਅੱਜ ਸੋਨਾ ਮਹਿੰਗਾ ਨਜ਼ਰ ਆ ਰਿਹਾ ਹੈ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਸੋਨੇ ਦੀ ਪ੍ਰਚੂਨ ਕੀਮਤ ਕਰੀਬ 69 ਹਜ਼ਾਰ ਰੁਪਏ ਹੈ। ਜਦਕਿ ਚਾਂਦੀ ਦੀਆਂ ਕੀਮਤਾਂ 'ਚ 2,000 ਰੁਪਏ ਦਾ ਵਾਧਾ ਹੋਇਆ ਹੈ।

ਅੱਜ ਦਿੱਲੀ ਵਿੱਚ 24 ਕੈਰੇਟ ਵਾਲੇ 10 ਗ੍ਰਾਮ ਦੀ ਸੋਨੇ ਦੀ ਕੀਮਤ 69 ਹਜ਼ਾਰ 980 ਰੁਪਏ ਹੈ। ਜਦੋਂ ਕਿ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ ਲਗਭਗ 64,160 ਰੁਪਏ ਹੈ। ਮੁੰਬਈ 'ਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 69,830 ਰੁਪਏ ਹੈ। ਜਦੋਂ ਕਿ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 64,010 ਰੁਪਏ ਹੈ। ਅਹਿਮਦਾਬਾਦ ਵਿੱਚ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 64,060 ਰੁਪਏ ਹੈ। ਉੱਥੇ ਹੀ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 69,880 ਰੁਪਏ ਹੈ।

ਕੋਲਕਾਤਾ 'ਚ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 64,010 ਰੁਪਏ ਹੈ। ਜਦੋਂ ਕਿ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 69,830 ਰੁਪਏ ਹੈ। ਚੇਨਈ 'ਚ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 64,210 ਰੁਪਏ ਹੈ। ਜਦੋਂ ਕਿ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 70,050 ਰੁਪਏ ਹੈ।

ਸੋਨੇ ਦੀ ਕੀਮਤ 22 ਕੈਰੇਟ
1 ਗ੍ਰਾਮ: 6,450 ਰੁਪਏ 
8 ਗ੍ਰਾਮ: 51,600 ਰੁਪਏ 
10 ਗ੍ਰਾਮ: 64,500 ਰੁਪਏ 
100 ਗ੍ਰਾਮ: 6,45,000 ਰੁਪਏ

ਸੋਨੇ ਦੀ ਕੀਮਤ 24 ਕੈਰੇਟ
1 ਗ੍ਰਾਮ: 7,036 ਰੁਪਏ
8 ਗ੍ਰਾਮ: 56,288 ਰੁਪਏ 
10 ਗ੍ਰਾਮ: 70,360 ਰੁਪਏ 
100 ਗ੍ਰਾਮ: 7,03,600 ਰੁਪਏ

ਬਾਕੀ ਸ਼ਹਿਰਾਂ ਵਿੱਚ ਸੋਨਾ-ਚਾਂਦੀ ਦੀਆਂ ਕੀਮਤਾਂ

ਚੇਨਈ: ₹6,430 (22K), ₹7,015 (24K) 
ਮੁੰਬਈ: ₹6,450 (22K), ₹7,036 (24K) 
ਦਿੱਲੀ: ₹6,465 (22K), ₹7,051 (24K) 
ਕੋਲਕਾਤਾ: ₹6,450 (22K), ₹7,03 24K) 
ਹੈਦਰਾਬਾਦ: ₹6,450 (22K), ₹7,036 (24K) 
ਬੈਂਗਲੁਰੂ: ₹6,450 (22K), ₹7,036 (24K) 
ਪੁਣੇ: ₹6,450 (22K), ₹7,036 (24K)

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

14 ਅਤੇ 19 ਕਿਲੋ ਵਾਲੇ ਸਿਲੰਡਰ ਦੀ ਅੱਜ ਕਿੰਨੀ ਕੀਮਤ? ਬੁਕਿੰਗ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
14 ਅਤੇ 19 ਕਿਲੋ ਵਾਲੇ ਸਿਲੰਡਰ ਦੀ ਅੱਜ ਕਿੰਨੀ ਕੀਮਤ? ਬੁਕਿੰਗ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget