ਪੜਚੋਲ ਕਰੋ

Gold and Silver Price: ਸੋਨਾ-ਚਾਂਦੀ ਹੋਏ ਸਸਤੇ, ਖਰੀਦਣ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਦੀਆਂ ਕੀਮਤਾਂ

Gold and Silver Price: ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ ਸੋਨੇ ਦੀ ਕੀਮਤ 71,958 ਰੁਪਏ ਅਤੇ ਚਾਂਦੀ ਦੀ ਕੀਮਤ 85,019 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਓ ਜਾਣਦੇ ਹਾਂ ਬਾਕੀ ਸ਼ਹਿਰਾਂ ਵਿੱਚ ਅੱਜ ਦੀਆਂ ਕੀਮਤਾਂ

Gold and Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ ਸੋਨੇ ਦੀ ਕੀਮਤ 71,958 ਰੁਪਏ ਅਤੇ ਚਾਂਦੀ ਦੀ ਕੀਮਤ 85,019 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਸੋਨੇ-ਚਾਂਦੀ ਦੀ ਕੀਮਤ ਕੀ ਹੈ। 

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੀ ਬਦਲਾਅ ਦੇਖਣ ਨੂੰ ਮਿਲਿਆ ਹੈ।

ਆਓ ਜਾਣਦੇ ਹਾਂ ਸੋਨੇ-ਚਾਂਦੀ ਦੀਆਂ ਕੀਮਤਾਂ-

ਸ਼ਹਿਰ ਦਾ ਨਾਮ 22 ਕੈਰੇਟ ਸੋਨੇ ਦਾ ਭਾਅ 24 ਕੈਰੇਟ ਸੋਨੇ ਦਾ ਭਾਅ 18 ਕੈਰੇਟ ਸੋਨੇ ਦਾ ਭਾਅ
ਚੇਨਈ ₹67150 ₹ 73250 ₹ 55000
ਮੁੰਬਈ ₹ 66930 ₹ 73020 ₹ 54760
ਕੋਲਕਾਤਾ ₹ 66930 ₹ 73020 ₹ 54760
ਦਿੱਲੀ ₹ 67080 ₹ 73170 ₹ 54880
ਜੈਪੁਰ ₹ 67080 ₹ 73170 ₹ 54880
ਪਟਨਾ  ₹66980 ₹73070 ₹54800
ਲਖਨਊ ₹ 67080 ₹73170 ₹54880
ਚੰਡੀਗੜ੍ਹ ₹ 67080 ₹73170 ₹54880
ਪੰਜਾਬ ₹67,950 ₹71,350 ₹ 54,700

ਇੰਝ ਪਤਾ ਕਰੋ ਭਾਅ

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 'ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
RBI ਦਾ ਵੱਡਾ ਫੈਸਲਾ : 1 ਅਕਤੂਬਰ ਤੋਂ ਬਦਲਣ ਜਾ ਰਹੇ ਹਨ FD ਦੇ ਨਿਯਮ, ਬੈਂਕਾਂ ਦੀ ਮਨਮਾਨੀ 'ਤੇ ਲੱਗੇਗੀ ਰੋਕ
RBI ਦਾ ਵੱਡਾ ਫੈਸਲਾ : 1 ਅਕਤੂਬਰ ਤੋਂ ਬਦਲਣ ਜਾ ਰਹੇ ਹਨ FD ਦੇ ਨਿਯਮ, ਬੈਂਕਾਂ ਦੀ ਮਨਮਾਨੀ 'ਤੇ ਲੱਗੇਗੀ ਰੋਕ
ਇੱਕ ਝਟਕੇ 'ਚ 1290 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਵੀ ਵਧੀ ਕੀਮਤ; ਜਾਣੋ ਸੋਨਾ-ਚਾਂਦੀ ਦੀਆਂ ਕੀਮਤਾਂ
ਇੱਕ ਝਟਕੇ 'ਚ 1290 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਵੀ ਵਧੀ ਕੀਮਤ; ਜਾਣੋ ਸੋਨਾ-ਚਾਂਦੀ ਦੀਆਂ ਕੀਮਤਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
Embed widget