ਪੜਚੋਲ ਕਰੋ

Gold and Silver: ਸੋਨਾ-ਚਾਂਦੀ ਦੀਆਂ ਵਧੀਆਂ ਕੀਮਤਾਂ, 88400 ਤੋਂ ਪਾਰ ਪਹੁੰਚੀ ਸਿਲਵਰ, ਖਰੀਦਣ ਤੋਂ ਪਹਿਲਾਂ ਚੈੱਕ ਕਰ ਲਓ ਰੇਟ

Gold and Silver Price: ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੇ ਭਾਅ ਵੱਧੇ ਹਨ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਵੀਰਵਾਰ ਨੂੰ ਸੋਨੇ ਦਾ ਭਾਅ 73485 ਰੁਪਏ ਅਤੇ ਚਾਂਦੀ ਦਾ ਰੇਟ 88418 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

Gold and Silver Price: ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੇ ਭਾਅ ਵੱਧੇ ਹਨ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਵੀਰਵਾਰ ਨੂੰ ਸੋਨੇ ਦਾ ਭਾਅ 73485 ਰੁਪਏ ਅਤੇ ਚਾਂਦੀ ਦਾ ਰੇਟ 88418 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਬਾਰੇ ਜਾਣੋ।

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਸ਼ਹਿਰ ਦਾ ਨਾਮ 22 ਕੈਰੇਟ ਸੋਨੇ ਦਾ ਭਾਅ 24 ਕੈਰੇਟ ਸੋਨੇ ਦਾ ਭਾਅ 18 ਕੈਰੇਟ ਸੋਨੇ ਦਾ ਭਾਅ
ਚੇਨਈ ₹68490 ₹ 74720 ₹ 56100
ਮੁੰਬਈ  ₹68490 ₹ 74720 ₹ 56040
ਦਿੱਲੀ ₹ 68640 ₹ 74870 ₹ 56160
ਕੋਲਕਾਤਾ ₹ 68490 ₹ 74720 ₹ 56040
ਜੈਪੁਰ ₹ 68640 ₹ 74870 ₹ 56160
ਪਟਨਾ ₹68540 ₹74770 ₹56080
ਨੋਇਡਾ ₹ 68640 ₹75870 ₹56160
ਚੰਡੀਗੜ੍ਹ ₹ 68640 ₹75870 ₹ 56160
ਪੰਜਾਬ ₹69,500 ₹72,980 ₹ 56,460

ਇਹ ਵੀ ਪੜ੍ਹੋ: Share Market Opening 20 September: ਵੈਸ਼ਵਿਕ ਸਪੋਰਟ ਨਾਲ 350 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ, 4 ਫੀਸਦੀ ਉਛਲਿਆ JSWU ਸਟੀਲ ਦਾ ਸ਼ੇਅਰ

ਇੰਝ ਪਤਾ ਕਰੋ ਭਾਅ

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 'ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਇਹ ਵੀ ਪੜ੍ਹੋ: Petrol and Diesel Price: ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

ਟਾਪ ਹੈਡਲਾਈਨ

Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget