ਪੜਚੋਲ ਕਰੋ

Gold and Silver: 72000 ਦੇ ਨੇੜੇ ਪਹੁੰਚਿਆ ਸੋਨਾ ਤਾਂ ਚਾਂਦੀ 85000 ਤੋਂ ਪਹੁੰਚੀ ਪਾਰ, ਜਾਣੋ ਆਪਣੇ ਸ਼ਹਿਰ 'ਚ Gold-Silver ਦੇ ਰੇਟ

Gold and Silver Price: ਸੋਨੇ ਦੀ ਕੀਮਤ ਫਿਰ 72000 ਰੁਪਏ ਦੇ ਨੇੜੇ ਪਹੁੰਚ ਗਈ ਹੈ, ਜਦਕਿ ਚਾਂਦੀ ਦੀ ਕੀਮਤ 85000 ਰੁਪਏ ਤੋਂ ਉੱਤੇ ਪਹੁੰਚ ਗਈ ਹੈ।

Gold and Silver Price: ਸੋਨੇ ਦੀ ਕੀਮਤ ਫਿਰ 72000 ਰੁਪਏ ਦੇ ਨੇੜੇ ਪਹੁੰਚ ਗਈ ਹੈ, ਜਦਕਿ ਚਾਂਦੀ ਦੀ ਕੀਮਤ 85000 ਰੁਪਏ ਤੋਂ ਉੱਤੇ ਪਹੁੰਚ ਗਈ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਮੰਗਲਵਾਰ ਨੂੰ ਸੋਨਾ ਪ੍ਰਤੀ 10 ਗ੍ਰਾਮ 71108 ਰੁਪਏ ਤੋਂ ਮਹਿੰਗਾ ਹੋ ਕੇ 71945 ਰੁਪਏ ਹੋ ਗਿਆ ਹੈ, ਜਦਕਿ ਚਾਂਦੀ ਦੀ ਕੀਮਤ 84294 ਰੁਪਏ ਪ੍ਰਤੀ ਕਿਲੋ ਤੋਂ ਵੱਧ ਕੇ 85321 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ। ਜਾਣੋ ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ-

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਸ਼ਹਿਰ ਦੇ ਨਾਮ       22 ਕੈਰੇਟ ਸੋਨੇ ਦੀ ਕੀਮਤ    24 ਕੈਰੇਟ ਸੋਨੇ ਦੀ ਕੀਮਤ  18 ਕੈਰੇਟ ਸੋਨੇ ਦੀ ਕੀਮਤ
ਚੇਨਈ ₹ 66690  ₹ 72760 ₹ 54560
ਮੁੰਬਈ ₹ 66690 ₹ 72760 ₹ 54560
ਦਿੱਲੀ ₹ 66840 ₹ 72910 ₹ 54690
ਕੋਲਕਾਤਾ ₹ 66690 ₹ 72760 ₹ 54560
ਅਹਿਮਦਾਬਾਦ ₹ 66720 ₹ 72810 ₹ 54590
ਜੈਪੁਰ ₹ 66840 ₹ 72910 ₹ 54690
ਗੁਰੂਗ੍ਰਾਮ ₹ 66840 ₹72910 ₹54690
ਚੰਡੀਗੜ੍ਹ ₹ 66840 ₹72910 ₹54690
ਨੋਇਡਾ ₹ 66840 ₹72910 ₹54690

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
RBI ਦਾ ਵੱਡਾ ਫੈਸਲਾ : 1 ਅਕਤੂਬਰ ਤੋਂ ਬਦਲਣ ਜਾ ਰਹੇ ਹਨ FD ਦੇ ਨਿਯਮ, ਬੈਂਕਾਂ ਦੀ ਮਨਮਾਨੀ 'ਤੇ ਲੱਗੇਗੀ ਰੋਕ
RBI ਦਾ ਵੱਡਾ ਫੈਸਲਾ : 1 ਅਕਤੂਬਰ ਤੋਂ ਬਦਲਣ ਜਾ ਰਹੇ ਹਨ FD ਦੇ ਨਿਯਮ, ਬੈਂਕਾਂ ਦੀ ਮਨਮਾਨੀ 'ਤੇ ਲੱਗੇਗੀ ਰੋਕ
ਇੱਕ ਝਟਕੇ 'ਚ 1290 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਵੀ ਵਧੀ ਕੀਮਤ; ਜਾਣੋ ਸੋਨਾ-ਚਾਂਦੀ ਦੀਆਂ ਕੀਮਤਾਂ
ਇੱਕ ਝਟਕੇ 'ਚ 1290 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਵੀ ਵਧੀ ਕੀਮਤ; ਜਾਣੋ ਸੋਨਾ-ਚਾਂਦੀ ਦੀਆਂ ਕੀਮਤਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
Embed widget