ਪੜਚੋਲ ਕਰੋ

Gold and Silver Price: ਐਤਵਾਰ ਨੂੰ ਬਦਲੇ ਸੋਨਾ-ਚਾਂਦੀ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਕੀਮਤਾਂ

Gold and Silver Price: ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੋਈ ਉਤਰਾਅ-ਚੜ੍ਹਾਅ ਨਹੀਂ ਹੋਇਆ ਹੈ। ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਅੱਜ ਸਥਿਰ ਰਹੀਆਂ। ਪਿਛਲੇ ਦੋ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀਆਂ ਹਨ।

Gold and Silver Price: ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੋਈ ਉਤਰਾਅ-ਚੜ੍ਹਾਅ ਨਹੀਂ ਹੋਇਆ ਹੈ। ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਅੱਜ ਸਥਿਰ ਰਹੀਆਂ। ਪਿਛਲੇ ਦੋ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀਆਂ ਹਨ। ਮਲਟੀ ਕਮੋਡਿਟੀ ਐਕਸਚੇਂਜ (MCX) ਐਤਵਾਰ ਅਤੇ ਸ਼ਨੀਵਾਰ ਨੂੰ ਬੰਦ ਰਹਿੰਦਾ ਹੈ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਸੋਨੇ ਦੀ ਪ੍ਰਚੂਨ ਕੀਮਤ 74,000 ਰੁਪਏ ਦੇ ਕਰੀਬ ਹੈ। ਚਾਂਦੀ ਅੱਜ 91,500 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

ਅੱਜ ਦਿੱਲੀ ਵਿੱਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 74 ਹਜ਼ਾਰ 120 ਰੁਪਏ ਹੈ। ਜਦੋਂ ਕਿ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ ਲਗਭਗ 67,950 ਰੁਪਏ ਹੈ। ਮੁੰਬਈ 'ਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 73,970 ਰੁਪਏ ਹੈ। ਜਦੋਂ ਕਿ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 67,800 ਰੁਪਏ ਹੈ। ਅਹਿਮਦਾਬਾਦ ਵਿੱਚ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 67,850 ਰੁਪਏ ਹੈ। ਜਦੋਂ ਕਿ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 74,020 ਰੁਪਏ ਹੈ।

ਕੋਲਕਾਤਾ 'ਚ 22 ਕੈਰੇਟ ਸੋਨੇ ਦੀ ਕੀਮਤ 67,800 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 73,970 ਰੁਪਏ ਪ੍ਰਤੀ 10 ਗ੍ਰਾਮ ਹੈ। ਚੇਨਈ 'ਚ 22 ਕੈਰੇਟ ਸੋਨੇ ਦੀ ਕੀਮਤ 68,350 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 74,570 ਰੁਪਏ ਪ੍ਰਤੀ 10 ਗ੍ਰਾਮ ਹੈ।

ਸੋਨੇ ਦੀ ਕੀਮਤ 22 ਕੈਰੇਟ ਸੋਨੇ ਦੀ ਕੀਮਤ 
1 ਗ੍ਰਾਮ: 6,780 ਰੁਪਏ 
8 ਗ੍ਰਾਮ: 54,240 ਰੁਪਏ 
10 ਗ੍ਰਾਮ: ਰੁਪਏ 67,800 ਰੁਪਏ 
100 ਗ੍ਰਾਮ: 6,78,000 ਰੁਪਏ

ਸੋਨੇ ਦੀ ਕੀਮਤ 24 ਕੈਰੇਟ ਸੋਨੇ ਦੀ ਕੀਮਤ 
1 ਗ੍ਰਾਮ: ਰੁਪਏ 7,397 ਰੁਪਏ
8 ਗ੍ਰਾਮ: ਰੁਪਏ 59,176 ਰੁਪਏ
10 ਗ੍ਰਾਮ: ਰੁਪਏ 73,970 ਰੁਪਏ 
100 ਗ੍ਰਾਮ: 7,39,700 ਰੁਪਏ

ਮੁੱਖ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਚੇਨਈ: ₹6,835 (22K), ₹7,457 (24K)

ਮੁੰਬਈ: ₹6,780 (22K), ₹7,397 (24K)

ਦਿੱਲੀ: ₹6,795 (22K), ₹7,412 (24K)

ਕੋਲਕਾਤਾ: ₹6,780 (22K), ₹7,379 24K)

ਹੈਦਰਾਬਾਦ: ₹6,780 (22K), ₹7,397 (24K)

ਬੈਂਗਲੁਰੂ: ₹6,780 (22K), ₹7,397 (24K)

ਪੁਣੇ: ₹6,780 (22K), ₹7,397 (24K)

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget