ਪੜਚੋਲ ਕਰੋ

Gold and Silver: ਸੋਨਾ ਹੋਇਆ ਮਹਿੰਗਾ ਅਤੇ ਚਾਂਦੀ ਦੀ ਕੀਮਤ 'ਚ ਵੀ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Gold and Silver Price: ਇਸ ਸਮੇਂ ਸੋਨੇ ਦੀ ਕੀਮਤ 72000 ਰੁਪਏ ਦੇ ਕਰੀਬ ਹੈ, ਜਦਕਿ ਚਾਂਦੀ ਦੀ ਕੀਮਤ 85000 ਰੁਪਏ ਤੋਂ ਹੇਠਾਂ ਆ ਗਈ ਹੈ। ਜਾਣੋ ਅੱਜ ਦੇ ਰੇਟ

Gold and Silver Price: ਇਸ ਸਮੇਂ ਸੋਨੇ ਦੀ ਕੀਮਤ 72000 ਰੁਪਏ ਦੇ ਕਰੀਬ ਹੈ, ਜਦਕਿ ਚਾਂਦੀ ਦੀ ਕੀਮਤ 85000 ਰੁਪਏ ਤੋਂ ਹੇਠਾਂ ਆ ਗਈ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਦੇ ਅਨੁਸਾਰ ਬੁੱਧਵਾਰ ਨੂੰ ਸੋਨੇ ਦੀ ਕੀਮਤ ਪਿਛਲੇ ਬੰਦ ਪੱਧਰ ਤੋਂ 71945 ਰੁਪਏ ਪ੍ਰਤੀ 10 ਗ੍ਰਾਮ ਤੋਂ ਸਸਤਾ ਹੋ ਕੇ 71719 ਰੁਪਏ ਹੋ ਗਈ, ਜਦੋਂ ਕਿ ਚਾਂਦੀ ਦੀ ਕੀਮਤ 85321 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਘੱਟ ਕੇ 84913 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਸੋਨਾ-ਚਾਂਦੀ ਦੇ ਰੇਟ-:

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਸ਼ਹਿਰ ਦੇ ਨਾਮ       22 ਕੈਰੇਟ ਸੋਨੇ ਦੀ ਕੀਮਤ    24 ਕੈਰੇਟ ਸੋਨੇ ਦੀ ਕੀਮਤ  18 ਕੈਰੇਟ ਸੋਨੇ ਦੀ ਕੀਮਤ
ਚੇਨਈ ₹67110 ₹ 73210 ₹ 54970
ਮੁੰਬਈ ₹ 67110 ₹ 73210 ₹ 54970
ਦਿੱਲੀ ₹ 67260 ₹ 73360 ₹ 55030
ਕੋਲਕਾਤਾ ₹ 67160 ₹ 73260 ₹ 54950
ਅਹਿਮਦਾਬਾਦ ₹ 67160 ₹ 73260 ₹ 54950
ਜੈਪੁਰ ₹ 67260 ₹ 73360 ₹ 55030
ਗੁਰੂਗ੍ਰਾਮ ₹ 67260 ₹73360 ₹55030
ਚੰਡੀਗੜ੍ਹ ₹ 67260 ₹73360 ₹55030
ਨੋਇਡਾ ₹ 67260 ₹73360 ₹55030
ਪੰਜਾਬ ₹68,100 ₹71,510 ₹ 55,020

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

ਹਵਾਈ ਯਾਤਰੀਆਂ ਦੀ ਜਾਨ ਖ਼ਤਰੇ ਵਿੱਚ! ਢਿੱਲੇ ਸੁਰੱਖਿਆ ਨਿਯਮਾਂ ਲਈ ਇੰਡੀਗੋ ਨੂੰ ਫਟਕਾਰ। ਜੁਰਮਾਨਾ ਕਦੋਂ ਲਗਾਇਆ ਗਿਆ ਸੀ?
ਹਵਾਈ ਯਾਤਰੀਆਂ ਦੀ ਜਾਨ ਖ਼ਤਰੇ ਵਿੱਚ! ਢਿੱਲੇ ਸੁਰੱਖਿਆ ਨਿਯਮਾਂ ਲਈ ਇੰਡੀਗੋ ਨੂੰ ਫਟਕਾਰ। ਜੁਰਮਾਨਾ ਕਦੋਂ ਲਗਾਇਆ ਗਿਆ ਸੀ?
ਅੱਜ ਦਾ LPG ਮੁੱਲ: ਕੀ ਅੱਜ ਗੈਸ ਸਿਲੰਡਰ ਸਸਤਾ ਹੋਵੇਗਾ ਜਾਂ ਮਹਿੰਗਾ? ਜਾਣੋ ਕਿ ਤੁਹਾਨੂੰ 11 ਜੁਲਾਈ ਨੂੰ LPG ਲਈ ਕਿੰਨਾ ਭੁਗਤਾਨ ਕਰਨਾ ਪਵੇਗਾ।
ਅੱਜ ਦਾ LPG ਮੁੱਲ: ਕੀ ਅੱਜ ਗੈਸ ਸਿਲੰਡਰ ਸਸਤਾ ਹੋਵੇਗਾ ਜਾਂ ਮਹਿੰਗਾ? ਜਾਣੋ ਕਿ ਤੁਹਾਨੂੰ 11 ਜੁਲਾਈ ਨੂੰ LPG ਲਈ ਕਿੰਨਾ ਭੁਗਤਾਨ ਕਰਨਾ ਪਵੇਗਾ।
Gold Silver Price Today: ਖੁਸ਼ਖ਼ਬਰੀ! ਸੋਨਾ-ਚਾਂਦੀ ਹੋਇਆ ਸਸਤਾ; ਜਾਣੋ ਆਪਣੇ ਸ਼ਹਿਰ ਦੇ ਰੇਟ
Gold Silver Price Today: ਖੁਸ਼ਖ਼ਬਰੀ! ਸੋਨਾ-ਚਾਂਦੀ ਹੋਇਆ ਸਸਤਾ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਅੱਜ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
Petrol- Diesel Price Today: ਅੱਜ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget