ਪੜਚੋਲ ਕਰੋ

Gold and Silver: ਸੋਨਾ ਮਹਿੰਗਾ ਅਤੇ ਚਾਂਦੀ ਹੋਈ ਸਸਤੀ, ਖਰੀਦਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ

Gold and Silver Price: ਸੋਮਵਾਰ ਨੂੰ ਸਰਾਫਾ ਬਾਜ਼ਾਰ ਖੁੱਲ੍ਹਣ ਤੋਂ ਬਾਅਦ ਸੋਨੇ ਦੀ ਕੀਮਤ 'ਚ ਵਾਧਾ ਦੇਖਣ ਨੂੰ ਮਿਲਿਆ ਹੈ, ਜਦਕਿ ਚਾਂਦੀ ਦੀ ਕੀਮਤ 'ਚ ਘਾਟਾ ਦਰਜ ਕੀਤਾ ਗਿਆ ਹੈ। ਆਓ ਜਾਣਦੇ ਹਾਂ ਅੱਜ ਸੋਨੇ ਅਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ ਕੀ ਹਨ।

Gold and Silver Price: ਕਾਰੋਬਾਰ ਦੇ ਪਹਿਲੇ ਦਿਨ ਭਾਵ ਸੋਮਵਾਰ ਨੂੰ ਸੋਨੇ ਦੀ ਕੀਮਤ 'ਚ ਵਾਧਾ ਦਰਜ ਕੀਤਾ ਗਿਆ ਹੈ, ਜਦਕਿ ਚਾਂਦੀ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ ਹੈ। 22 ਜੁਲਾਈ ਨੂੰ ਸੋਨੇ ਦੀ ਕੀਮਤ 'ਚ 50 ਰੁਪਏ ਪ੍ਰਤੀ 10 ਗ੍ਰਾਮ ਦਾ ਵਾਧਾ ਹੋਇਆ ਹੈ, ਜਦਕਿ ਚਾਂਦੀ ਦੀ ਕੀਮਤ 'ਚ ਕਰੀਬ 300 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਓ ਜਾਣਦੇ ਹਾਂ ਕਿ MCX 'ਤੇ ਸੋਨਾ ਅਤੇ ਚਾਂਦੀ ਕਿਸ ਕੀਮਤ 'ਤੇ ਕਾਰੋਬਾਰ ਕਰ ਰਹੇ ਹਨ।

ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਮਵਾਰ 5 ਅਗਸਤ ਨੂੰ ਵਾਇਦਾ ਡਿਲੀਵਰੀ ਵਾਲਾ ਸੋਨਾ 73035 ਰੁਪਏ ਪ੍ਰਤੀ 10 ਗ੍ਰਾਮ ਦੀ ਦਰ ਨਾਲ ਵਪਾਰ ਕਰ ਰਿਹਾ ਹੈ, ਜਦੋਂ ਕਿ 4 ਅਕਤੂਬਰ ਨੂੰ ਵਾਇਦਾ ਡਿਲੀਵਰੀ ਵਾਲਾ ਸੋਨਾ 73480 ਰੁਪਏ ਪ੍ਰਤੀ 10 ਗ੍ਰਾਮ ਦੀ ਦਰ ਨਾਲ ਵਪਾਰ ਕਰ ਰਿਹਾ ਹੈ। ਇਸ ਤੋਂ ਇਲਾਵਾ 5 ਦਸੰਬਰ ਨੂੰ ਵਾਇਦਾ ਡਿਲੀਵਰੀ ਵਾਲਾ ਸੋਨਾ 73918 ਰੁਪਏ ਪ੍ਰਤੀ 10 ਗ੍ਰਾਮ ਦੀ ਦਰ ਨਾਲ ਕਾਰੋਬਾਰ ਕਰ ਰਿਹਾ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵਪਾਰ ਦੇ ਆਖਰੀ ਸੈਸ਼ਨ 'ਚ 5 ਅਗਸਤ ਨੂੰ ਵਾਇਦਾ ਡਿਲੀਵਰੀ ਲਈ ਸੋਨਾ 72990 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ, ਜਦਕਿ 4 ਅਕਤੂਬਰ ਨੂੰ ਵਾਇਦਾ ਡਿਲੀਵਰੀ ਲਈ ਸੋਨਾ 73471 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਤੋਂ ਇਲਾਵਾ 5 ਦਸੰਬਰ ਨੂੰ ਵਾਇਦਾ ਡਿਲੀਵਰੀ ਲਈ ਸੋਨਾ 73918 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਚਾਂਦੀ ਦੀਆਂ ਤਾਜ਼ਾ ਕੀਮਤਾਂ

ਚਾਂਦੀ ਦੀਆਂ ਤਾਜ਼ਾ ਕੀਮਤ ਦੀ ਗੱਲ ਕਰੀਏ ਤਾਂ ਸੋਮਵਾਰ 22 ਜੁਲਾਈ ਨੂੰ 5 ਸਤੰਬਰ ਦੀ ਵਾਇਦਾ ਡਿਲੀਵਰੀ ਵਾਲੀ ਚਾਂਦੀ MCX 'ਤੇ 89301 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਪਾਰ ਕਰ ਰਹੀ ਹੈ, ਜਦੋਂ ਕਿ 5 ਦਸੰਬਰ ਨੂੰ ਵਾਇਦਾ ਡਿਲੀਵਰੀ ਵਾਲੀ ਚਾਂਦੀ 91805 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 5 ਸਤੰਬਰ ਨੂੰ ਵਾਇਦਾ ਡਿਲੀਵਰੀ ਲਈ ਚਾਂਦੀ 89646 ਰੁਪਏ 'ਤੇ ਬੰਦ ਹੋਈ ਸੀ, ਜਦੋਂ ਕਿ 5 ਦਸੰਬਰ ਨੂੰ ਵਾਇਦਾ ਡਿਲੀਵਰੀ ਲਈ ਚਾਂਦੀ 92162 ਰੁਪਏ 'ਤੇ ਬੰਦ ਹੋਈ ਸੀ।

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget