ਪੜਚੋਲ ਕਰੋ

Gold and Silver: ਫਿਰ ਵਧੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਸਿਲਵਰ 88900 ਤੋਂ ਪਾਰ, ਜਾਣੋ ਆਪਣੇ ਸ਼ਹਿਰ ਦੇ ਰੇਟ

ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ ਸੋਨੇ ਦੀ ਕੀਮਤ 74093 ਰੁਪਏ ਅਤੇ ਚਾਂਦੀ ਦੀ ਕੀਮਤ 88917 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

Gold and Silver Price: ਹਫਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੇ ਭਾਅ ਉੱਪਰ ਚੜ੍ਹ ਗਏ ਹਨ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ ਸੋਨੇ ਦੀ ਕੀਮਤ 74093 ਰੁਪਏ ਅਤੇ ਚਾਂਦੀ ਦੀ ਕੀਮਤ 88917 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਬਾਰੇ ਜਾਣੋ। 

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ: Share Market Opening 23 September: ਨਵੇਂ ਰਿਕਾਰਡ ਨਾਲ ਹੋਈ ਸ਼ੁਰੂਆਤ, ਖੁੱਲ੍ਹਦਿਆਂ ਹੀ ਆਲ ਟਾਈਮ ਹਾਈ 'ਤੇ ਪਹੁੰਚੇ ਸੈਂਸੈਕਸ-ਨਿਫਟੀ

ਸ਼ਹਿਰ ਦਾ ਨਾਮ 22 ਕੈਰੇਟ ਸੋਨੇ ਦਾ ਭਾਅ 24 ਕੈਰੇਟ ਸੋਨੇ ਦਾ ਭਾਅ 18 ਕੈਰੇਟ ਸੋਨੇ ਦਾ ਭਾਅ
ਚੇਨਈ ₹68490 ₹ 74720 ₹ 56100
ਮੁੰਬਈ  ₹68490 ₹ 74720 ₹ 56040
ਦਿੱਲੀ ₹ 68640 ₹ 74870 ₹ 56160
ਕੋਲਕਾਤਾ ₹ 68490 ₹ 74720 ₹ 56040
ਜੈਪੁਰ ₹ 68640 ₹ 74870 ₹ 56160
ਪਟਨਾ ₹68540 ₹74770 ₹56080
ਨੋਇਡਾ ₹ 68640 ₹75870 ₹56160
ਚੰਡੀਗੜ੍ਹ ₹ 68640 ₹75870 ₹ 56160
ਪੰਜਾਬ ₹69,500 ₹72,980 ₹ 56,460

ਇੰਝ ਪਤਾ ਕਰੋ ਭਾਅ

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 'ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਇਹ ਵੀ ਪੜ੍ਹੋ: Petrol and Diesel Price: ਵਧਣ ਲੱਗੀਆਂ ਕੱਚੇ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget