ਪੜਚੋਲ ਕਰੋ

Gold and Silver: ਸੋਨਾ-ਚਾਂਦੀ ਦੀ ਕੀਮਤ 'ਚ ਅੱਜ ਆਈ ਗਿਰਾਵਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Gold and Silver Price: ਸੋਨਾ ਹਾਲ ਹੀ ਵਿੱਚ 75000 ਰੁਪਏ ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਵੀਰਵਾਰ ਨੂੰ ਇਹ 75750 ਦੇ ਪੱਧਰ 'ਤੇ ਪਹੁੰਚ ਗਿਆ ਸੀ। ਪਰ ਕੱਲ੍ਹ ਦੇ ਮੁਕਾਬਲੇ ਅੱਜ ਇਸ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।

Gold and Silver Price: ਸੋਨਾ ਹਾਲ ਹੀ ਵਿੱਚ 75000 ਰੁਪਏ ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਵੀਰਵਾਰ ਨੂੰ ਇਹ 75750 ਦੇ ਪੱਧਰ 'ਤੇ ਪਹੁੰਚ ਗਿਆ ਸੀ। ਪਰ ਕੱਲ੍ਹ ਦੇ ਮੁਕਾਬਲੇ ਅੱਜ ਇਸ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 75681 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ, ਜਦਕਿ ਚਾਂਦੀ ਦੀ ਕੀਮਤ 90758 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਬਾਰੇ ਜਾਣੋ।

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਸ਼ਹਿਰ ਦਾ ਨਾਮ 22 ਕੈਰੇਟ ਸੋਨੇ ਦਾ ਭਾਅ 24 ਕੈਰੇਟ ਸੋਨੇ ਦਾ ਭਾਅ 18 ਕੈਰੇਟ ਸੋਨੇ ਦਾ ਭਾਅ
ਚੇਨਈ ₹71000 ₹ 77450 ₹ 58150
ਮੁੰਬਈ  ₹71000 ₹ 77450 ₹ 58150
ਦਿੱਲੀ ₹ 71150 ₹ 77600 ₹ 58220
ਕੋਲਕਾਤਾ ₹71000 ₹ 77450 ₹ 58150
ਜੈਪੁਰ ₹ 71150 ₹ 77600 ₹ 58220
ਪਟਨਾ ₹71050 ₹ 77500 ₹ 58130
ਨੋਇਡਾ ₹ 71150 ₹ 77600 ₹ 58150
ਚੰਡੀਗੜ੍ਹ ₹ 71150 ₹ 77600 ₹ 58150
ਪੰਜਾਬ ₹69,500 ₹72,980 ₹ 56,460

ਇਹ ਵੀ ਪੜ੍ਹੋ: Rule Change: 1 ਅਕਤੂਬਰ ਤੋਂ ਆਧਾਰ ਕਾਰਡ ਸਣੇ ਬਦਲ ਜਾਣਗੇ ਆਹ ਨਿਯਮ, ਇੱਥੇ ਜਾਣੋ ਡਿਟੇਲ

ਇੰਝ ਪਤਾ ਕਰੋ ਭਾਅ

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 'ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਇਹ ਵੀ ਪੜ੍ਹੋ: Swiggy ਨੇ IPO ਲਈ ਫਾਈਲ ਕੀਤਾ ਅਪਡੇਟੇਡ ਡਰਾਫਟ, ਪੇਟੀਐਮ ਤੋਂ ਬਾਅਦ ਬਣਾਇਆ ਰਿਕਾਰਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ

ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ

ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ

ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ
ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

Embed widget