ਪੜਚੋਲ ਕਰੋ

Gold and Silver: ਸੋਨਾ ਹੋਇਆ ਸਸਤਾ ਤਾਂ ਚਾਂਦੀ ਦੀ ਕੀਮਤ 'ਚ ਵੀ ਆਈ ਗਿਰਾਵਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Gold and Silver Price: ਸੋਨੇ ਦੀ ਕੀਮਤ 71700 ਰੁਪਏ ਦੇ ਕਰੀਬ ਹੈ ਪਰ ਪਿਛਲੇ ਦੋ ਦਿਨਾਂ ਤੋਂ ਇਸ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਚਾਂਦੀ ਦੀ ਕੀਮਤ ਵੀ 85000 ਰੁਪਏ 'ਤੇ ਆ ਗਈ ਹੈ।

Gold and Silver Price: ਸੋਨੇ ਦੀ ਕੀਮਤ 71700 ਰੁਪਏ ਦੇ ਕਰੀਬ ਹੈ ਪਰ ਪਿਛਲੇ ਦੋ ਦਿਨਾਂ ਤੋਂ ਇਸ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਚਾਂਦੀ ਦੀ ਕੀਮਤ ਵੀ 85000 ਰੁਪਏ 'ਤੇ ਆ ਗਈ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਵੀਰਵਾਰ ਨੂੰ ਸੋਨੇ ਦੀ ਪ੍ਰਤੀ 10 ਗ੍ਰਾਮ ਦੀ ਕੀਮਤ 71691 ਰੁਪਏ ਤੋਂ ਘੱਟ ਕੇ 71694 ਰੁਪਏ 'ਤੇ ਆ ਗਈ, ਜਦਕਿ ਚਾਂਦੀ ਦੀ ਕੀਮਤ 85962 ਰੁਪਏ ਪ੍ਰਤੀ ਕਿਲੋ ਤੋਂ ਘੱਟ ਕੇ 84720 ਰੁਪਏ 'ਤੇ ਆ ਗਈ।

ਉੱਥੇ ਹੀ ਸ਼ਾਮ ਦੇ ਭਾਅ ਦੀ ਗੱਲ ਕਰੀਏ ਤਾਂ ਸੋਨੇ ਦਾ ਰੇਟ 71691 ਰੁਪਏ ਅਤੇ ਚਾਂਦੀ ਦਾ ਰੇਟ 84929 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ ਹੈ। ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਬਾਰੇ ਜਾਣੋ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਸ਼ਹਿਰ ਦਾ ਨਾਮ 22 ਕੈਰੇਟ ਸੋਨੇ ਦੀ ਕੀਮਤ 24 ਕੈਰੇਟ ਸੋਨੇ ਦੀ ਕੀਮਤ 18 ਕੈਰੇਟ ਸੋਨੇ ਦੀ ਕੀਮਤ
ਚੇਨਈ ₹66930 ₹ 73020 ₹ 54760
ਮੁੰਬਈ ₹ 66930 ₹ 73020 ₹ 54760
ਦਿੱਲੀ ₹ 67080 ₹ 73170 ₹ 54880
ਕੋਲਕਾਤਾ ₹ 66930 ₹ 73020 ₹ 54760
ਜੈਪੁਰ ₹ 67080 ₹ 73170 ₹ 54880
ਪਟਨਾ ₹66980 ₹73070 ₹54800
ਨੋਇਡਾ  ₹ 67080 ₹73170 ₹54880
ਗੁਰੂਗ੍ਰਾਮ ₹ 67080 ₹73170 ₹54880
ਚੰਡੀਗੜ੍ਹ ₹ 67080 ₹73170 ₹54880

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
Gold Silver Rate: ਚਾਂਦੀ 9680 ਰੁਪਏ ਡਿੱਗੀ, ਸੋਨਾ ਵੀ ਕਈ ਹਜ਼ਾਰ ਹੋਇਆ ਸਸਤਾ; ਜਾਣੋ ਨਵੀਆਂ ਕੀਮਤਾਂ
Gold Silver Rate: ਚਾਂਦੀ 9680 ਰੁਪਏ ਡਿੱਗੀ, ਸੋਨਾ ਵੀ ਕਈ ਹਜ਼ਾਰ ਹੋਇਆ ਸਸਤਾ; ਜਾਣੋ ਨਵੀਆਂ ਕੀਮਤਾਂ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ

Embed widget