ਪੜਚੋਲ ਕਰੋ

Gold and Silver Price: ਫਿਰ ਘੱਟ ਹੋਏ ਸੋਨਾ-ਚਾਂਦੀ ਦੇ ਰੇਟ, ਖਰੀਦਣ ਤੋਂ ਪਹਿਲਾਂ ਚੈੱਕ ਕਰ ਲਓ ਸੋਨਾ-ਚਾਂਦੀ ਦੀਆਂ ਕੀਮਤਾਂ

Gold and Silver Price: ਸਾਉਣ ਦਾ ਮਹੀਨਾ ਚੱਲ ਰਿਹਾ ਹੈ ਅਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਾਲੇ ਵੀ ਸੋਨਾ ਸਸਤਾ ਹੀ ਚੱਲ ਰਿਹਾ ਹੈ। ਜਾਣੋ ਅੱਜ ਦੇ ਰੇਟ

Gold and Silver Price: ਸਾਉਣ ਦਾ ਮਹੀਨਾ ਚੱਲ ਰਿਹਾ ਹੈ ਅਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸਾਉਣ ਦੇ ਦੂਜੇ ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਤੋਂ ਬਾਅਦ ਇਹ ਗਿਰਾਵਟ ਅੱਜ ਯਾਨੀ ਮੰਗਲਵਾਰ 30 ਜੁਲਾਈ ਨੂੰ ਵੀ ਜਾਰੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਵੀ ਅੱਜ ਸੋਨਾ ਸਸਤਾ ਨਜ਼ਰ ਆਇਆ।

ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਸੋਨੇ ਦੀ ਕੀਮਤ 63 ਤੋਂ 64 ਹਜ਼ਾਰ ਰੁਪਏ ਦੇ ਕਰੀਬ ਹੈ। ਜਿੱਥੇ ਅੱਜ ਚਾਂਦੀ 84,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ, ਕੱਲ੍ਹ ਇਹ ਕੀਮਤ 85,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਦਿੱਲੀ 'ਚ ਅੱਜ 24 ਕੈਰੇਟ ਵਾਲੇ ਸੋਨੇ ਦੀ ਕੀਮਤ 6,910 ਰੁਪਏ ਪ੍ਰਤੀ ਗ੍ਰਾਮ ਹੈ। ਜਦੋਂ ਕਿ 22 ਕੈਰੇਟ ਵਾਲੇ ਸੋਨੇ ਦੀ ਕੀਮਤ ਲਗਭਗ 6,335 ਰੁਪਏ ਪ੍ਰਤੀ ਗ੍ਰਾਮ ਹੈ। ਮੁੰਬਈ 'ਚ 24 ਕੈਰੇਟ ਵਾਲੇ ਸੋਨੇ ਦੀ ਕੀਮਤ ਪ੍ਰਤੀ ਗ੍ਰਾਮ 6,895 ਰੁਪਏ ਹੈ। ਜਦੋਂ ਕਿ 22 ਕੈਰੇਟ ਵਾਲੇ ਸੋਨੇ ਦੀ ਕੀਮਤ 6,320 ਰੁਪਏ ਪ੍ਰਤੀ ਗ੍ਰਾਮ ਹੈ। ਅਹਿਮਦਾਬਾਦ ਵਿੱਚ 24 ਕੈਰੇਟ ਵਾਲੇ ਸੋਨੇ ਦੀ ਕੀਮਤ 6,900 ਰੁਪਏ ਪ੍ਰਤੀ ਗ੍ਰਾਮ ਹੈ। ਜਦੋਂ ਕਿ 22 ਕੈਰੇਟ ਵਾਲੇ ਸੋਨੇ ਦੀ ਕੀਮਤ 6,325 ਰੁਪਏ ਪ੍ਰਤੀ ਗ੍ਰਾਮ ਹੈ।

ਪ੍ਰਤੀ ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ

1 ਗ੍ਰਾਮ: 6,320 ਰੁਪਏ
 8 ਗ੍ਰਾਮ: 50,560 ਰੁਪਏ 
10 ਗ੍ਰਾਮ: 63,200 ਰੁਪਏ 
100 ਗ੍ਰਾਮ: 6,32,000 ਰੁਪਏ

ਪ੍ਰਤੀ ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ

1 ਗ੍ਰਾਮ: 6,895 ਰੁਪਏ 
8 ਗ੍ਰਾਮ: 55,160 ਰੁਪਏ 
10 ਗ੍ਰਾਮ: 68,950 ਰੁਪਏ 
100 ਗ੍ਰਾਮ: 6,89,500 ਰੁਪਏ

ਪ੍ਰਤੀ ਗ੍ਰਾਮ 18 ਕੈਰੇਟ ਸੋਨੇ ਦੀ ਕੀਮਤ

1 ਗ੍ਰਾਮ: 5,171 ਰੁਪਏ 
8 ਗ੍ਰਾਮ: 41,368 ਰੁਪਏ 
10 ਗ੍ਰਾਮ: 51,710 ਰੁਪਏ 
100 ਗ੍ਰਾਮ: 5,17,100 ਰੁਪਏ

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget