Gold and Silver Price: ਸੋਨਾ 75750 ਰੁਪਏ ਦੇ ਲੈਵਲ ਤੱਕ ਪਹੁੰਚ ਗਿਆ ਹੈ। ਹਾਲਾਂਕਿ ਇਸ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ ਸੋਨੇ ਦਾ ਭਾਅ 75640 ਰੁਪਏ ਅਤੇ ਚਾਂਦੀ ਦਾ ਭਾਅ 91448 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਬਾਰੇ ਜਾਣੋ।

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਸ਼ਹਿਰ ਦਾ ਨਾਮ22 ਕੈਰੇਟ ਸੋਨੇ ਦਾ ਭਾਅ24 ਕੈਰੇਟ ਸੋਨੇ ਦਾ ਭਾਅ18 ਕੈਰੇਟ ਸੋਨੇ ਦਾ ਭਾਅ
ਚੇਨਈ₹71000₹ 77450₹ 58150
ਮੁੰਬਈ ₹71000₹ 77450₹ 58150
ਦਿੱਲੀ₹ 71150₹ 77600₹ 58220
ਕੋਲਕਾਤਾ₹71000₹ 77450₹ 58150
ਜੈਪੁਰ₹ 71150₹ 77600₹ 58220
ਪਟਨਾ₹71050₹ 77500₹ 58130
ਨੋਇਡਾ₹ 71150₹ 77600₹ 58150
ਚੰਡੀਗੜ੍ਹ₹ 71150₹ 77600₹ 58150
ਪੰਜਾਬ₹69,500₹72,980₹ 56,460

ਇਹ ਵੀ ਪੜ੍ਹੋ: Petrol and Diesel Price: ਸੋਮਵਾਰ ਨੂੰ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਇੰਝ ਪਤਾ ਕਰੋ ਭਾਅ

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 'ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਇਹ ਵੀ ਪੜ੍ਹੋ: Stock Market Opening: ਸ਼ੇਅਰ ਬਾਜ਼ਾਰ ਦੀ ਗਿਰਾਵਟ ਨਾਲ ਹੋਈ ਸ਼ੁਰੂਆਤ, ਸੈਂਸੈਕਸ 500 ਅਤੇ ਨਿਫਟੀ 150 ਅੰਕ ਟੁੱਟਿਆ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।