Gold and Silver: ਸੋਨਾ ਮਹਿੰਗਾ ਹੋਇਆ ਜਾਂ ਸਸਤਾ? ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ
Gold and Silver Price: ਦੇਸ਼ ਭਰ 'ਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। 4 ਅਗਸਤ ਐਤਵਾਰ ਨੂੰ ਦੇਸ਼ ਦੇ ਸਾਰੇ ਸ਼ਹਿਰਾਂ 'ਚ 10 ਗ੍ਰਾਮ ਵਾਲੇ 24 ਕੈਰੇਟ ਸੋਨੇ ਦੀ ਕੀਮਤ 70 ਤੋਂ 71 ਹਜ਼ਾਰ ਰੁਪਏ ਵਿਚਾਲੇ ਹੈ।
Gold and Silver Price: ਦੇਸ਼ ਭਰ 'ਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। 4 ਅਗਸਤ ਐਤਵਾਰ ਨੂੰ ਦੇਸ਼ ਦੇ ਸਾਰੇ ਸ਼ਹਿਰਾਂ 'ਚ 10 ਗ੍ਰਾਮ ਵਾਲੇ 24 ਕੈਰੇਟ ਸੋਨੇ ਦੀ ਕੀਮਤ 70 ਤੋਂ 71 ਹਜ਼ਾਰ ਰੁਪਏ ਵਿਚਾਲੇ ਹੈ। ਚਾਂਦੀ ਦੀ ਕੀਮਤ 87,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ।
ਅਗਸਤ ਦੇ ਸ਼ੁਰੂਆਤੀ ਦਿਨਾਂ 'ਚ ਸੋਨੇ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਗਿਆ ਹੈ। ਪਿਛਲੇ ਕੁਝ ਦਿਨਾਂ 'ਚ ਸੋਨੇ ਦੀਆਂ ਕੀਮਤਾਂ 'ਚ 1000 ਤੋਂ 500 ਰੁਪਏ ਦਾ ਵਾਧਾ ਹੋਇਆ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ 22 ਕੈਰੇਟ ਅਤੇ 24 ਕੈਰੇਟ ਸੋਨੇ ਦਾ ਕੀ ਰੇਟ ਹੈ?
ਪੰਜਾਬ ਵਿੱਚ 24 ਕੈਰੇਟ ਵਾਲੇ 10 ਗ੍ਰਾਮ ਸੋਨੀ ਦੀ ਕੀਮਤ 68,990 ਰੁਪਏ ਹੈ।
ਅੱਜ ਦਿੱਲੀ ਵਿੱਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 70 ਹਜ਼ਾਰ 730 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ ਲਗਭਗ 64,850 ਰੁਪਏ ਪ੍ਰਤੀ 10 ਗ੍ਰਾਮ ਹੈ।
ਮੁੰਬਈ 'ਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 70,580 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 64,700 ਰੁਪਏ ਪ੍ਰਤੀ 10 ਗ੍ਰਾਮ ਹੈ।
ਕੋਲਕਾਤਾ 'ਚ 22 ਕੈਰੇਟ ਸੋਨੇ ਦੀ ਕੀਮਤ 64,500 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 70,360 ਰੁਪਏ ਪ੍ਰਤੀ 10 ਗ੍ਰਾਮ ਹੈ।
ਚੇਨਈ ਵਿੱਚ 22 ਕੈਰੇਟ ਸੋਨੇ ਦੀ ਕੀਮਤ 64,500 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 70,360 ਰੁਪਏ ਪ੍ਰਤੀ 10 ਗ੍ਰਾਮ ਹੈ।
ਅਹਿਮਦਾਬਾਦ ਵਿੱਚ 22 ਕੈਰੇਟ ਸੋਨੇ ਦੀ ਕੀਮਤ 64,750 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 70,630 ਰੁਪਏ ਪ੍ਰਤੀ 10 ਗ੍ਰਾਮ ਹੈ।
ਲਖਨਊ 'ਚ 22 ਕੈਰੇਟ ਸੋਨੇ ਦੀ ਕੀਮਤ 64,850 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 70,730 ਰੁਪਏ ਪ੍ਰਤੀ 10 ਗ੍ਰਾਮ ਹੈ।
ਜੈਪੁਰ ਵਿੱਚ 22 ਕੈਰੇਟ ਸੋਨੇ ਦੀ ਕੀਮਤ 64,850 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 70,730 ਰੁਪਏ ਪ੍ਰਤੀ 10 ਗ੍ਰਾਮ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।