ਪੜਚੋਲ ਕਰੋ

Gold and Silver: 81 ਹਜ਼ਾਰ ਤੋਂ ਪਾਰ ਪਹੁੰਚੀ ਚਾਂਦੀ, ਸੋਨੇ ਦੀ ਕੀਮਤ 'ਚ ਵੀ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ ਦੇ ਰੇਟ

Gold and Silver Price: ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ ਵਧ ਕੇ 71875 ਰੁਪਏ ਅਤੇ ਚਾਂਦੀ ਦੀ ਕੀਮਤ 82971 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

Gold and Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਸ਼ੁੱਕਰਵਾਰ ਨੂੰ ਵਾਧਾ ਹੋਇਆ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ ਵਧ ਕੇ 71875 ਰੁਪਏ ਅਤੇ ਚਾਂਦੀ ਦੀ ਕੀਮਤ 82971 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਆਓ ਜਾਣਦੇ ਹਾਂ ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਬਾਰੇ-

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਜਾਣੋ ਕੀ ਹਨ ਅੱਜ 22,18 ਅਤੇ 24 ਕੈਰੇਟ ਸੋਨੇ ਦੇ ਰੇਟ-

ਸ਼ਹਿਰ ਦਾ ਨਾਮ 22 ਕੈਰੇਟ ਸੋਨੇ ਦਾ ਭਾਅ 24 ਕੈਰੇਟ ਸੋਨੇ ਦਾ ਭਾਅ 18 ਕੈਰੇਟ ਸੋਨੇ ਦਾ ਭਾਅ
ਚੇਨਈ ₹66690 ₹ 72760 ₹ 54630
ਮੁੰਬਈ ₹66690 ₹ 72760 ₹ 54630
ਕੋਲਕਾਤਾ ₹ 66690 ₹ 72760 ₹ 54560
ਦਿੱਲੀ ₹ 66840 ₹ 72910 ₹ 54690
ਜੈਪੁਰ ₹ 66840 ₹ 72810 ₹ 54690
ਪਟਨਾ  ₹66740 ₹72810 ₹54610
ਲਖਨਊ ₹ 66840 ₹72910 ₹54690
ਚੰਡੀਗੜ੍ਹ ₹ 66840 ₹72910 ₹54690
ਪੰਜਾਬ ₹67,700 ₹71,090 ₹ 54,700

ਇੰਝ ਪਤਾ ਕਰੋ ਭਾਅ

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 'ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget