ਪੜਚੋਲ ਕਰੋ

Gold and Silver: ਕੀ ਫਿਰ ਮਹਿੰਗਾ ਹੋ ਜਾਵੇਗਾ ਸੋਨਾ? ਚਾਂਦੀ ਵੀ ਚਮਕੀ, ਜਾਣੋ ਅੱਜ ਦੇ ਤਾਜ਼ਾ ਰੇਟ

Gold and Silver Price: ਕਮੋਡਿਟੀ ਬਜ਼ਾਰ ਦੀ ਸੁਸਤੀ 'ਤੇ ਵੀਰਵਾਰ ਨੂੰ ਹਲਕਾ ਬ੍ਰੇਕ ਲੱਗਦਾ ਨਜ਼ਰ ਆ ਰਿਹਾ ਹੈ। ਅੱਜ ਸੋਨੇ-ਚਾਂਦੀ 'ਚ ਤੇਜ਼ੀ ਆਈ ਹੈ। ਹਾਲਾਂਕਿ ਸੋਨਾ ਮਾਮੂਲੀ ਚੜ੍ਹ ਕੇ 69,000 ਰੁਪਏ ਤੋਂ ਉੱਪਰ ਹੈ ਅਤੇ ਚਾਂਦੀ ਵੀ 100 ਰੁਪਏ ਤੋਂ ਵੱਧ ਦੇ ਵਾਧੇ ਨਾਲ 79,000 ਰੁਪਏ ਦੇ ਉੱਪਰ ਕਾਰੋਬਾਰ ਕਰ ਰਹੀ ਹੈ।

Gold and Silver Price: ਕਮੋਡਿਟੀ ਬਜ਼ਾਰ ਦੀ ਸੁਸਤੀ 'ਤੇ ਵੀਰਵਾਰ ਨੂੰ ਹਲਕਾ ਬ੍ਰੇਕ ਲੱਗਦਾ ਨਜ਼ਰ ਆ ਰਿਹਾ ਹੈ। ਅੱਜ ਸੋਨੇ-ਚਾਂਦੀ 'ਚ ਤੇਜ਼ੀ ਆਈ ਹੈ। ਹਾਲਾਂਕਿ ਸੋਨਾ ਮਾਮੂਲੀ ਚੜ੍ਹ ਕੇ 69,000 ਰੁਪਏ ਤੋਂ ਉੱਪਰ ਹੈ ਅਤੇ ਚਾਂਦੀ ਵੀ 100 ਰੁਪਏ ਤੋਂ ਵੱਧ ਦੇ ਵਾਧੇ ਨਾਲ 79,000 ਰੁਪਏ ਦੇ ਉੱਪਰ ਕਾਰੋਬਾਰ ਕਰ ਰਹੀ ਹੈ। ਭਾਰਤੀ ਵਾਇਦਾ ਬਾਜ਼ਾਰ (MCX) 'ਚ ਸੋਨਾ 55 ਰੁਪਏ ਚੜ੍ਹ ਕੇ 69,020 ਰੁਪਏ ਪ੍ਰਤੀ 10 ਗ੍ਰਾਮ 'ਤੇ ਰਿਹਾ। ਕੱਲ੍ਹ ਇਹ 68,965 ਰੁਪਏ 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਚਾਂਦੀ 127 ਰੁਪਏ ਦੇ ਵਾਧੇ ਨਾਲ 79,027 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਕੱਲ੍ਹ ਇਹ 78,900 'ਤੇ ਬੰਦ ਹੋਈ ਸੀ।

ਵਿਦੇਸ਼ੀ ਬਾਜ਼ਾਰਾਂ 'ਚ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਗਿਰਾਵਟ ਦੇ ਵਿਚਕਾਰ ਬੁੱਧਵਾਰ ਨੂੰ ਸਥਾਨਕ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 350 ਰੁਪਏ ਡਿੱਗ ਕੇ 71,350 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 71,700 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਕਿਹਾ ਕਿ ਚਾਂਦੀ ਦੀਆਂ ਕੀਮਤਾਂ 'ਚ ਵਾਪਸੀ ਹੋਈ ਹੈ। ਇਹ 200 ਰੁਪਏ ਦੇ ਵਾਧੇ ਨਾਲ 82,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ। ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ 82,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।

ਇਸ ਤੋਂ ਇਲਾਵਾ 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 350 ਰੁਪਏ ਦੀ ਗਿਰਾਵਟ ਨਾਲ 71,000 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਈ। ਇਸ ਦੀ ਪਿਛਲੀ ਬੰਦ ਕੀਮਤ 71,350 ਰੁਪਏ ਪ੍ਰਤੀ 10 ਗ੍ਰਾਮ ਸੀ। ਬਾਜ਼ਾਰ ਸੂਤਰਾਂ ਨੇ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਾ ਕਾਰਨ ਘਰੇਲੂ ਕਸਟਮ ਡਿਊਟੀ 'ਚ ਕਮੀ ਅਤੇ ਗਲੋਬਲ ਪ੍ਰਭਾਵਾਂ ਨੂੰ ਦੱਸਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਵੀਜ਼ਾ-ਮੁਕਤ ਪ੍ਰਵੇਸ਼ ਵਾਲੇ ਦੇਸ਼ਾਂ ਨੂੰ ਭਾਰੀ ਟੈਕਸਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇੱਕ ਰਿਪੋਰਟ ਕੌੜੀ ਹਕੀਕਤ ਨੂੰ ਉਜਾਗਰ ਕਰਦੀ ਹੈ।
ਵੀਜ਼ਾ-ਮੁਕਤ ਪ੍ਰਵੇਸ਼ ਵਾਲੇ ਦੇਸ਼ਾਂ ਨੂੰ ਭਾਰੀ ਟੈਕਸਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇੱਕ ਰਿਪੋਰਟ ਕੌੜੀ ਹਕੀਕਤ ਨੂੰ ਉਜਾਗਰ ਕਰਦੀ ਹੈ।
Gold Silver Price Today: ਫਿਰ ਚਮਕੇ ਸੋਨਾ-ਚਾਂਦੀ, ਵੱਧ ਗਏ ਰੇਟ; ਖਰੀਦਦਾਰੀ ਤੋਂ ਪਹਿਲਾਂ ਜਾਣ ਲਓ ਨਵੀਆਂ ਕੀਮਤਾਂ
Gold Silver Price Today: ਫਿਰ ਚਮਕੇ ਸੋਨਾ-ਚਾਂਦੀ, ਵੱਧ ਗਏ ਰੇਟ; ਖਰੀਦਦਾਰੀ ਤੋਂ ਪਹਿਲਾਂ ਜਾਣ ਲਓ ਨਵੀਆਂ ਕੀਮਤਾਂ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Salary Saving Tips : ਤਨਖਾਹ ਮਿਲਦੇ ਹੀ ਚੁੱਕੋ ਇਹ ਕਦਮ, ਫ਼ਜ਼ੂਲ ਖਰਚਿਆਂ ਤੋਂ ਬਚੋਗੇ ਤੇ ਵਧੇਗੀ ਬਚਤ
Salary Saving Tips : ਤਨਖਾਹ ਮਿਲਦੇ ਹੀ ਚੁੱਕੋ ਇਹ ਕਦਮ, ਫ਼ਜ਼ੂਲ ਖਰਚਿਆਂ ਤੋਂ ਬਚੋਗੇ ਤੇ ਵਧੇਗੀ ਬਚਤ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Embed widget