ਪੜਚੋਲ ਕਰੋ

Gold and Silver Price: ਸੋਨਾ ਹੋਇਆ ਮਹਿੰਗਾ, ਖਰੀਦਣ ਤੋਂ ਪਹਿਲਾਂ ਜਾਣ ਲਓ 22, 24 ਕੈਰੇਟ ਸੋਨੇ ਦੇ ਰੇਟ

Gold and Silver Price: ਅੱਜ ਸੋਨੇ ਦੀਆਂ ਕੀਮਤਾਂ 'ਚ ਵਿੱਚ ਫਿਰ ਵਾਧਾ ਦੇਖਣ ਨੂੰ ਮਿਲਿਆ ਹੈ। ਹਾਲਾਂਕਿ ਇਹ ਮਾਮੂਲੀ ਵਾਧਾ ਹੈ। ਉੱਥੇ ਹੀ ਐਤਵਾਰ ਨੂੰ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ।

Gold and Silver Price: ਅੱਜ ਸੋਨੇ ਦੀਆਂ ਕੀਮਤਾਂ 'ਚ ਵਿੱਚ ਫਿਰ ਵਾਧਾ ਦੇਖਣ ਨੂੰ ਮਿਲਿਆ ਹੈ। ਹਾਲਾਂਕਿ ਇਹ ਮਾਮੂਲੀ ਵਾਧਾ ਹੈ। ਉੱਥੇ ਹੀ ਐਤਵਾਰ ਨੂੰ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਭਾਰਤ 'ਚ ਪਿਛਲੇ ਕੁਝ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ।

ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਐਤਵਾਰ ਨੂੰ ਸੋਨੇ ਦੀਆਂ ਕੀਮਤਾਂ ਵਧੀਆਂ ਹਨ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ 10 ਗ੍ਰਾਮ ਸੋਨੇ ਦੀ ਕੀਮਤ 73 ਹਜ਼ਾਰ ਰੁਪਏ ਦੇ ਕਰੀਬ ਹੈ। ਜਦੋਂ ਕਿ ਇੱਕ ਕਿਲੋ ਚਾਂਦੀ ਦੀ ਕੀਮਤ 95 ਹਜ਼ਾਰ 500 ਰੁਪਏ ਹੈ। ਅਜਿਹੇ 'ਚ ਜੇਕਰ ਤੁਸੀਂ ਵੀ ਸੋਨਾ ਖਰੀਦਣਾ ਚਾਹੁੰਦੇ ਹੋ ਤਾਂ ਇਸ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਬਾਰੇ ਜਾਣ ਲਓ। ਆਓ ਜਾਣਦੇ ਹਾਂ ਅੱਜ ਸੋਨੇ-ਚਾਂਦੀ ਦੇ ਕੀ ਰੇਟ ਹਨ ?

ਅੱਜ ਦਿੱਲੀ ਵਿੱਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 73 ਹਜ਼ਾਰ 900 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ ਲਗਭਗ 67,750 ਰੁਪਏ ਪ੍ਰਤੀ 10 ਗ੍ਰਾਮ ਹੈ। ਮੁੰਬਈ 'ਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 73,750 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 67,600 ਰੁਪਏ ਪ੍ਰਤੀ 10 ਗ੍ਰਾਮ ਹੈ। ਕੋਲਕਾਤਾ 'ਚ 24 ਕੈਰੇਟ ਸੋਨੇ ਦੀ ਕੀਮਤ 73,750 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 67,600 ਰੁਪਏ ਪ੍ਰਤੀ 10 ਗ੍ਰਾਮ ਹੈ। ਚੇਨਈ 'ਚ 24 ਕੈਰੇਟ ਸੋਨੇ ਦੀ ਕੀਮਤ 73,900 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 67,750 ਰੁਪਏ ਪ੍ਰਤੀ 10 ਗ੍ਰਾਮ ਹੈ।


22 ਕੈਰੇਟ ਸੋਨੇ ਦੀ ਕੀਮਤ
1 ਗ੍ਰਾਮ: 6,760 ਰੁਪਏ
 8 ਗ੍ਰਾਮ: 54,080 ਰੁਪਏ 
10 ਗ੍ਰਾਮ: 67,600 ਰੁਪਏ 
100 ਗ੍ਰਾਮ: 6,76,000 ਰੁਪਏ

24 ਕੈਰੇਟ ਸੋਨੇ ਦੀ ਕੀਮਤ

1 ਗ੍ਰਾਮ: 7,375 ਰੁਪਏ
 8 ਗ੍ਰਾਮ: 59,000 ਰੁਪਏ 
10 ਗ੍ਰਾਮ: 73,750 ਰੁਪਏ 
100 ਗ੍ਰਾਮ: 7,37,500 ਰੁਪਏ

ਮੁੱਖ ਸ਼ਹਿਰਾਂ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ

ਚੇਨਈ: ₹6,805 (22K), ₹7,424 (24K)
 ਮੁੰਬਈ: ₹6,760 (22K), ₹7,375 (24K) 
ਦਿੱਲੀ: ₹6,775 (22K), ₹7,390 (24K) 
ਕੋਲਕਾਤਾ: ₹6,760 (22K), ₹7,375 24K) 
ਹੈਦਰਾਬਾਦ: ₹6,760 (22K), ₹7,375 (24K) 
ਬੈਂਗਲੁਰੂ: ₹6,760 (22K), ₹7,375 (24K) 
ਪੁਣੇ: ₹6,760 (22K), ₹7,375 (24K)

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Gold-Silver Price: ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...
ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget