Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate Today In India: ਚਾਰ ਜੁਲਾਈ ਨੂੰ ਸੋਨੇ ਦੀ ਕੀਮਤ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਪਰ ਚੇਨਈ ਵਿੱਚ 10 ਗ੍ਰਾਮ ਸੋਨੇ ਦੀ ਕੀਮਤ 73,000 ਰੁਪਏ ਨੂੰ ਪਾਰ ਕਰ ਗਈ। ਆਓ ਜਾਣਦੇ ਹਾਂ ਸੋਨੇ ਦੀਆਂ ਕੀਮਤਾਂ...
Gold Rate Today In India: ਚਾਰ ਜੁਲਾਈ ਨੂੰ ਸੋਨੇ ਦੀ ਕੀਮਤ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਪਰ ਚੇਨਈ ਵਿੱਚ 10 ਗ੍ਰਾਮ ਸੋਨੇ ਦੀ ਕੀਮਤ 73,000 ਰੁਪਏ ਨੂੰ ਪਾਰ ਕਰ ਗਈ। ਰਾਜਧਾਨੀ ਦਿੱਲੀ ਵਿੱਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 72,520 ਰੁਪਏ ਤੇ ਮੁੰਬਈ ਵਿੱਚ 72,370 ਰੁਪਏ ਪ੍ਰਤੀ 10 ਗ੍ਰਾਮ ਹੈ। ਸੋਨੇ ਦੀ ਕੀਮਤ 'ਚ 20 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ। ਇੱਕ ਕਿਲੋ ਚਾਂਦੀ ਦੀ ਕੀਮਤ 91,600 ਰੁਪਏ ਹੈ। ਆਓ ਜਾਣਦੇ ਹਾਂ ਦੇਸ਼ ਦੇ 12 ਵੱਡੇ ਸ਼ਹਿਰਾਂ 'ਚ 22 ਕੈਰੇਟ ਤੇ 24 ਕੈਰੇਟ ਸੋਨੇ ਦੀ ਪ੍ਰਚੂਨ ਕੀਮਤ ਕੀ ਹੈ...
ਮੁੰਬਈ ਵਿੱਚ ਅੱਜ ਸੋਨੇ ਦੀ ਕੀਮਤ
ਮੁੰਬਈ 'ਚ 22 ਕੈਰੇਟ ਸੋਨੇ ਦੀ ਕੀਮਤ 66,340 ਰੁਪਏ ਪ੍ਰਤੀ 10 ਗ੍ਰਾਮ ਹੈ, ਜਦਕਿ 24 ਕੈਰੇਟ ਸੋਨੇ ਦੀ ਕੀਮਤ 72,370 ਰੁਪਏ ਪ੍ਰਤੀ 10 ਗ੍ਰਾਮ ਹੈ।
ਦਿੱਲੀ ਵਿੱਚ ਸੋਨੇ ਦੀ ਕੀਮਤ
ਦਿੱਲੀ 'ਚ 22 ਕੈਰੇਟ ਸੋਨੇ ਦੀ ਕੀਮਤ ਲਗਪਗ 66,490 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂਕਿ 24 ਕੈਰੇਟ ਸੋਨੇ ਦੀ ਕੀਮਤ ਲਗਪਗ 72,520 ਰੁਪਏ ਪ੍ਰਤੀ 10 ਗ੍ਰਾਮ ਹੈ।
ਅਹਿਮਦਾਬਾਦ ਵਿੱਚ ਅੱਜ ਸੋਨੇ ਦੀ ਕੀਮਤ
ਅਹਿਮਦਾਬਾਦ ਵਿੱਚ 22 ਕੈਰੇਟ ਸੋਨੇ ਦੀ ਪ੍ਰਚੂਨ ਕੀਮਤ 66,390 ਰੁਪਏ ਪ੍ਰਤੀ 10 ਗ੍ਰਾਮ ਹੈ। 24 ਕੈਰੇਟ ਸੋਨੇ ਦੀ ਕੀਮਤ 72,420 ਰੁਪਏ ਪ੍ਰਤੀ 10 ਗ੍ਰਾਮ ਹੈ।
ਦੇਸ਼ ਦੇ ਹੋਰ ਵੱਡੇ ਸ਼ਹਿਰਾਂ ਵਿੱਚ ਸੋਨੇ ਦੀ ਕੀਮਤ
22 ਕੈਰੇਟ ਗੋਲਡ ਰੇਟ 24 ਕੈਰੇਟ ਗੋਲਡ ਰੇਟ
ਚੇਨਈ:
22 ਕੈਰੇਟ 66,960
24 ਕੈਰੇਟ 73,050
ਕੋਲਕਾਤਾ
22 ਕੈਰੇਟ 66,340
24 ਕੈਰੇਟ 72,370
ਗੁਰੂਗ੍ਰਾਮ
22 ਕੈਰੇਟ 66,490
24 ਕੈਰੇਟ 72,520
ਲਖਨਊ
22 ਕੈਰੇਟ 66,490
24 ਕੈਰੇਟ 72,540
ਬੈਂਗਲੁਰੂ
22 ਕੈਰੇਟ 66,340
24 ਕੈਰੇਟ 72,370
ਜੈਪੁਰ
22 ਕੈਰੇਟ 66,490
24 ਕੈਰੇਟ 72,540
ਪਟਨਾ
22 ਕੈਰੇਟ 66,390
24 ਕੈਰੇਟ 72,440
ਭੁਵਨੇਸ਼ਵਰ
22 ਕੈਰੇਟ 66,340
24 ਕੈਰੇਟ 72,370
ਹੈਦਰਾਬਾਦ
22 ਕੈਰੇਟ 66,340
24 ਕੈਰੇਟ 72,370
ਬੁੱਧਵਾਰ ਨੂੰ ਸੋਨਾ ਇਸ ਪੱਧਰ 'ਤੇ ਬੰਦ ਹੋਇਆ
ਕੌਮਾਂਤਰੀ ਬਾਜ਼ਾਰਾਂ 'ਚ ਮਜ਼ਬੂਤ ਰੁਖ ਦੇ ਚੱਲਦਿਆਂ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨਾ 50 ਰੁਪਏ ਦੀ ਤੇਜ਼ੀ ਨਾਲ 72,550 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 72,500 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਇਸ ਤੋਂ ਇਲਾਵਾ ਚਾਂਦੀ ਦੀ ਕੀਮਤ ਵੀ 300 ਰੁਪਏ ਵਧ ਕੇ 91,300 ਰੁਪਏ ਪ੍ਰਤੀ ਕਿਲੋਗ੍ਰਾਮ ਹੋਈ। ਪਿਛਲੇ ਸੈਸ਼ਨ 'ਚ ਇਹ 91,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।