ਪੜਚੋਲ ਕਰੋ

Gold and Silver Price: ਸੋਨਾ ਹੋਇਆ ਸਸਤਾ ਤੇ ਚਾਂਦੀ ਹੋਈ ਮਹਿੰਗੀ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Gold and Silver Price: ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਹੈ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 67,590 ਰੁਪਏ ਹੈ।

Gold and Silver Price: ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਹੈ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 67,590 ਰੁਪਏ ਹੈ। ਪਿਛਲੇ ਦਿਨੀਂ ਭਾਅ 67,790 ਰੁਪਏ ਸੀ। ਮਤਲਬ ਕਿ ਕੀਮਤਾਂ ਵੀ ਘੱਟ ਗਈਆਂ ਹਨ। 24 ਕੈਰੇਟ ਸੋਨੇ ਦੀ ਕੀਮਤ ਅੱਜ 73,720 ਰੁਪਏ ਪ੍ਰਤੀ 10 ਗ੍ਰਾਮ ਹੈ। ਬੀਤੇ ਦਿਨੀਂ 24 ਕੈਰੇਟ ਸੋਨੇ ਦੀ ਕੀਮਤ 73,940 ਰੁਪਏ ਸੀ। ਅੱਜ ਕੀਮਤਾਂ ਹੋਰ ਘੱਟ ਗਈਆਂ ਹਨ। ਹਾਲਾਂਕਿ ਬਾਜ਼ਾਰ ਮਾਹਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਸੋਨੇ ਦੀਆਂ ਕੀਮਤਾਂ 'ਚ ਵਾਧਾ ਹੋਵੇਗਾ।

ਪ੍ਰਤੀ ਗ੍ਰਾਮ ਸੋਨੇ ਦੀ ਕੀਮਤ

ਅੱਜ 22 ਕੈਰੇਟ ਸੋਨੇ ਦੀ ਕੀਮਤ 6,759 ਰੁਪਏ ਪ੍ਰਤੀ ਗ੍ਰਾਮ ਹੈ।
24 ਕੈਰੇਟ ਸੋਨੇ ਦੀ ਕੀਮਤ 7,372 ਰੁਪਏ ਪ੍ਰਤੀ ਗ੍ਰਾਮ ਹੈ।

22 ਕੈਰੇਟ ਸੋਨੇ ਦੀ ਕੀਮਤ
ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ ‘ਚ ਸੋਨੇ ਦੀਆਂ ਕੀਮਤਾਂ ‘ਚ ਕਮੀ ਆਈ ਹੈ। ਅੱਜ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,590 ਰੁਪਏ ‘ਤੇ ਚੱਲ ਰਿਹਾ ਹੈ। ਜੋ ਕਿ ਕੱਲ੍ਹ 67,600 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 54,072 ਰੁਪਏ ਹੈ। ਜੋ ਕੱਲ੍ਹ ਵੀ 54,080 ਰੁਪਏ ਸੀ।

24 ਕੈਰੇਟ ਸੋਨੇ ਦੀ ਕੀਮਤ
ਅੱਜ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 73,720 ਰੁਪਏ ‘ਤੇ ਚੱਲ ਰਿਹਾ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 73,730 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 58,976 ਰੁਪਏ ਹੈ। ਜੋ ਕੀ ਕੱਲ੍ਹ 58,984 ਰੁਪਏ ਸੀ।

ਚਾਂਦੀ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ
ਚੰਡੀਗੜ੍ਹ ‘ਚ ਵੀ ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਭਾਰਤੀ ਬਾਜ਼ਾਰ ‘ਚ 1 ਗ੍ਰਾਮ ਚਾਂਦੀ ਦੀ ਕੀਮਤ 95.10 ਰੁਪਏ ਹੈ। ਜੋ ਕਿ ਕੱਲ੍ਹ 95 ਰੁਪਏ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 951 ਰੁਪਏ ‘ਤੇ ਚੱਲ ਰਹੀ ਹੈ।

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
RBI ਦਾ ਵੱਡਾ ਫੈਸਲਾ : 1 ਅਕਤੂਬਰ ਤੋਂ ਬਦਲਣ ਜਾ ਰਹੇ ਹਨ FD ਦੇ ਨਿਯਮ, ਬੈਂਕਾਂ ਦੀ ਮਨਮਾਨੀ 'ਤੇ ਲੱਗੇਗੀ ਰੋਕ
RBI ਦਾ ਵੱਡਾ ਫੈਸਲਾ : 1 ਅਕਤੂਬਰ ਤੋਂ ਬਦਲਣ ਜਾ ਰਹੇ ਹਨ FD ਦੇ ਨਿਯਮ, ਬੈਂਕਾਂ ਦੀ ਮਨਮਾਨੀ 'ਤੇ ਲੱਗੇਗੀ ਰੋਕ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget