ਪੜਚੋਲ ਕਰੋ

Gold and Silver: ਸਾਉਣ ਦੇ ਚੌਥੇ ਸੋਮਵਾਰ ਨੂੰ ਸੋਨਾ ਮਹਿੰਗਾ ਹੋਇਆ ਜਾਂ ਸਸਤਾ? ਜਾਣੋ ਆਪਣੇ ਸ਼ਹਿਰ ਦੇ ਰੇਟ

Gold and Silver Price: ਅੱਜ ਸਾਵਣ ਦੇ ਚੌਥੇ ਸੋਮਵਾਰ ਯਾਨੀ 12 ਅਗਸਤ ਨੂੰ ਸੋਨੇ ਦੀਆਂ ਕੀਮਤਾਂ ਸਥਿਰ ਰਹੀਆਂ। ਦੇਸ਼ ਦੇ ਲਗਭਗ ਸਾਰੇ ਸ਼ਹਿਰਾਂ 'ਚ 24 ਕੈਰੇਟ ਸੋਨੇ ਦਾ ਰੇਟ 70 ਤੋਂ 71 ਹਜ਼ਾਰ ਦੇ ਕਰੀਬ ਹੈ।

Gold and Silver Price: ਅੱਜ ਸਾਵਣ ਦੇ ਚੌਥੇ ਸੋਮਵਾਰ ਯਾਨੀ 12 ਅਗਸਤ ਨੂੰ ਸੋਨੇ ਦੀਆਂ ਕੀਮਤਾਂ ਸਥਿਰ ਰਹੀਆਂ। ਦੇਸ਼ ਦੇ ਲਗਭਗ ਸਾਰੇ ਸ਼ਹਿਰਾਂ 'ਚ 24 ਕੈਰੇਟ ਸੋਨੇ ਦਾ ਰੇਟ 70 ਤੋਂ 71 ਹਜ਼ਾਰ ਦੇ ਕਰੀਬ ਹੈ। ਬਜਟ 2024 ਦੇ ਪੇਸ਼ ਹੋਣ ਤੋਂ ਬਾਅਦ ਤੋਂ ਹੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਕੀਮਤ ਸਥਿਰ ਰਹੀ।

ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਅੱਜ ਦੇਸ਼ 'ਚ ਚਾਂਦੀ ਦੀ ਕੀਮਤ 83,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਅੱਜ ਦਿੱਲੀ ਵਿੱਚ 22 ਕੈਰੇਟ ਸੋਨਾ 64,590 ਰੁਪਏ ਪ੍ਰਤੀ 10 ਗ੍ਰਾਮ ਹੈ। ਜਦਕਿ 22 ਕੈਰੇਟ ਸੋਨੇ ਦੀ ਕੀਮਤ ਮੁੰਬਈ 'ਚ 64,440 ਰੁਪਏ, ਚੇਨਈ 'ਚ 64,440 ਰੁਪਏ ਪ੍ਰਤੀ 10 ਗ੍ਰਾਮ ਅਤੇ ਕੋਲਕਾਤਾ 'ਚ 64,440 ਰੁਪਏ ਪ੍ਰਤੀ 10 ਗ੍ਰਾਮ ਹੈ।

ਸੋਨੇ-ਚਾਂਦੀ ਦੀਆਂ ਕੀਮਤਾਂ

ਦਿੱਲੀ ਵਿੱਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 70 ਹਜ਼ਾਰ 450 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ ਲਗਭਗ 64,590 ਰੁਪਏ ਪ੍ਰਤੀ 10 ਗ੍ਰਾਮ ਹੈ।

ਮੁੰਬਈ 'ਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 70,300 ਰੁਪਏ ਹੈ। ਜਦੋਂ ਕਿ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 64,440 ਰੁਪਏ ਪ੍ਰਤੀ 10 ਗ੍ਰਾਮ ਹੈ।

ਕੋਲਕਾਤਾ 'ਚ 22 ਕੈਰੇਟ ਵਾਲੇ ਸੋਨੇ ਦੀ ਕੀਮਤ 64,440 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 70,300 ਰੁਪਏ ਪ੍ਰਤੀ 10 ਗ੍ਰਾਮ ਹੈ।

ਚੇਨਈ 'ਚ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 64,440 ਰੁਪਏ ਹੈ। ਜਦੋਂ ਕਿ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 70,300 ਰੁਪਏ ਹੈ।

ਅਹਿਮਦਾਬਾਦ ਵਿੱਚ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 64,490 ਰੁਪਏ ਹੈ। ਜਦੋਂ ਕਿ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 70,350 ਰੁਪਏ ਹੈ।

ਹੈਦਰਾਬਾਦ ਵਿੱਚ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 64,440 ਰੁਪਏ ਹੈ। ਜਦੋਂ ਕਿ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 70,300 ਰੁਪਏ ਹੈ।

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

Silver Rate Fall: ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget