ਪੜਚੋਲ ਕਰੋ

Petrol-Diesel Price Today: ਨਵੀਂ ਸਰਕਾਰ ਬਣਨ ਤੋਂ ਬਾਅਦ ਤੇਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Petrol and Diesel Price on 10 June : ਅੱਜ 10 ਜੂਨ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਗਏ ਸਨ। ਬੀਤੇ ਦਿਨੀਂ ਨਵੀਂ ਸਰਕਾਰ ਬਣੀ ਹੈ। ਨਵੀਂ ਸਰਕਾਰ ਦੇ ਬਣਨ ਤੋਂ ਅਗਲੇ ਦਿਨ ਹੀ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਗਏ ਹਨ। ਯਾਨੀ ਕਿ ਈਂਧਨ ਦੀਆਂ ਕੀਮਤਾਂ 10 ਜੂਨ ਲਈ ਜਾਰੀ ਕੀਤੀਆਂ ਗਈਆਂ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਅੱਜ ਦੇਸ਼ ਦੇ ਸਾਰੇ ਸ਼ਹਿਰਾਂ 'ਚ ਇਨ੍ਹਾਂ ਦੀਆਂ ਕੀਮਤਾਂ ਸਥਿਰ ਹਨ, ਯਾਨੀ ਕਿ ਇਹ ਬਰਾਬਰ ਹੀ ਰਹੀਆਂ ਹਨ। ਕਿਉਂਕਿ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਵੱਖ-ਵੱਖ ਹਨ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਕਾਰ ਦੀ ਟੈਂਕੀ ਨੂੰ ਭਰਾਉਣ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜ਼ਰੂਰ ਦੇਖ ਲੈਣੇ ਚਾਹੀਦੇ ਹਨ। 

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 

ਰਾਜਧਾਨੀ ਦਿੱਲੀ 'ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।
ਬੈਂਗਲੁਰੂ ਵਿਚ ਪੈਟਰੋਲ ਦੀ ਕੀਮਤ 99.82 ਰੁਪਏ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: Youtube Income: ਸਿਰਫ Youtube 'ਤੇ ਵੀਡੀਓ ਪਾ-ਪਾ ਕੇ ਹੀ ਇਹ ਬੰਦਾ ਕਮਾਉਂਦਾ 400 ਕਰੋੜ ਰੁਪਏ

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Richest Indian: ਭਾਰਤ ਦੇ ਟੌਪ 10 ਅਮੀਰ! ਜਾਣੋ ਕਿਸ ਕੋਲ ਕਿੰਨਾ ਪੈਸਾ! ਅਡਾਨੀ ਪਹਿਲੇ ਸਥਾਨ ਤੋਂ ਖਿਸਕੇ, ਕਈਆਂ ਦਾ ਬਦਲਿਆ ਰੈਂਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Harsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit KaurBikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget