ਪੜਚੋਲ ਕਰੋ

Petrol-Diesel Price Today: ਬਦਲ ਗਈਆਂ ਤੇਲ ਦੀਆਂ ਕੀਮਤਾਂ? ਜਾਣੋ ਆਪਣੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੇ ਰੇਟ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਨਵੀਆਂ ਕੀਮਤਾਂ।

Petrol-Diesel Price Today: ਤੇਲ ਮਾਰਕੀਟਿੰਗ ਕੰਪਨੀਆਂ ਨੇ 10 ਮਈ, 2024 (ਸ਼ੁੱਕਰਵਾਰ) ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਹਨ। ਰਾਜ ਸਰਕਾਰ ਦੁਆਰਾ ਲਗਾਏ ਗਏ ਵੈਟ ਕਾਰਨ ਇਨ੍ਹਾਂ ਦੀਆਂ ਦਰਾਂ ਵੱਖਰੀਆਂ ਹਨ। ਉੱਥੇ ਹੀ ਅੱਜ ਲਈ ਤੇਲ ਦੀਆਂ ਨਵੀਆਂ ਕੀਮਤਾਂ ਅਪਡੇਟ ਕਰ ਦਿੱਤੀਆਂ ਗਈਆਂ ਹਨ, ਗੱਡੀ ਦੀ ਟੈਂਕੀ ਪੂਰੀ ਭਰਵਾਉਣ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜ਼ਰੂਰ ਚੈੱਕ ਕਰ ਲਓ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ-

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।

ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: ਸ਼ੇਅਰ ਬਾਜ਼ਾਰ 'ਚ ਹੰਗਾਮਾ, ਸੈਂਸੈਕਸ 1000 ਨਿਫਟੀ 350 ਅੰਕ ਡਿੱਗਕੇ ਬੰਦ, ਨਿਵੇਸ਼ਕਾਂ ਨੂੰ 7 ਲੱਖ ਕਰੋੜ ਦਾ ਨੁਕਸਾਨ

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Credit Card Tips: ਕੀ ਤੁਸੀਂ ਆਪਣੇ ਕ੍ਰੈਡਿਟ ਕਾਰਡ ਨਾਲ ਤਾਂ ਨਹੀਂ ਕਰਦੇ ਇਹ 5 ਕੰਮ? ਤੁਰੰਤ ਛੱਡ ਦਿਓ ਨਹੀਂ ਤਾਂ ਹੋਵੇਗਾ ਨੁਕਸਾਨ

ਟਾਪ ਹੈਡਲਾਈਨ

Gold-Silver Rate: ਸਵੇਰੇ-ਸਵੇਰੇ ਸਸਤਾ ਹੋਇਆ ਸੋਨਾ, 1100 ਰੁਪਏ ਡਿੱਗੀਆਂ ਕੀਮਤਾਂ; ਜਾਣ ਲਓ ਅੱਜ ਦੀ ਕੀਮਤ
Gold-Silver Rate: ਸਵੇਰੇ-ਸਵੇਰੇ ਸਸਤਾ ਹੋਇਆ ਸੋਨਾ, 1100 ਰੁਪਏ ਡਿੱਗੀਆਂ ਕੀਮਤਾਂ; ਜਾਣ ਲਓ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
ITR Deadline Alert : ਹੁਣ ਸਿਰਫ਼ 8 ਦਿਨ ਬਾਕੀ, ਜਲਦੀ ਫਾਈਲ ਕਰੋ ਆਪਣਾ ਇਨਕਮ ਟੈਕਸ ਰਿਟਰਨ, ਨਹੀਂ ਤਾਂ ਹੋ ਸਕਦਾ ਹੈ ਵੱਡਾ ਨੁਕਸਾਨ
ITR Deadline Alert : ਹੁਣ ਸਿਰਫ਼ 8 ਦਿਨ ਬਾਕੀ, ਜਲਦੀ ਫਾਈਲ ਕਰੋ ਆਪਣਾ ਇਨਕਮ ਟੈਕਸ ਰਿਟਰਨ, ਨਹੀਂ ਤਾਂ ਹੋ ਸਕਦਾ ਹੈ ਵੱਡਾ ਨੁਕਸਾਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget