ਪੜਚੋਲ ਕਰੋ

Petrol-Diesel Price Today: ਐਤਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਨਵੀਆਂ ਕੀਮਤਾਂ।

Petrol-Diesel Price Today: ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ 12 ਮਈ 2024 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਨੂੰ ਅਪਡੇਟ ਕੀਤਾ ਹੈ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ ਵੀ ਤੁਸੀਂ ਆਪਣੇ ਸ਼ਹਿਰ 'ਚ ਪੁਰਾਣੀ ਕੀਮਤ 'ਤੇ ਹੀ ਪੈਟਰੋਲ ਅਤੇ ਡੀਜ਼ਲ ਖਰੀਦ ਸਕੋਗੇ।

ਤੁਹਾਨੂੰ ਦੱਸ ਦਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਜਾਰੀ ਕਰਦੀਆਂ ਹਨ। ਦੇਸ਼ ਦੇ ਘਰੇਲੂ ਬਾਜ਼ਾਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਤੇ ਆਧਾਰਿਤ ਹਨ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਰੋਜ਼ਾਨਾ ਸੋਧੀਆਂ ਜਾਂਦੀਆਂ ਹਨ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: Weather Update: ਦੇਸ਼ ਦੇ ਕਈ ਹਿੱਸਿਆਂ 'ਚ ਛਮਛਮ ਵਰ੍ਹਿਆ ਮੀਂਹ, ਗਰਮੀ ਤੋਂ ਰਾਹਤ ਨਾਲ ਲੋਕਾਂ ਨੂੰ ਭਾਰੀ ਨੁਕਸਾਨ, 16 ਦੀ ਮੌਤ ਤੇ 63 ਜ਼ਖਮੀ

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਨਿਵੇਸ਼ ਕਰਨ ਤੋਂ ਜਾਣ ਲਓ ਤਾਜ਼ਾ ਭਾਅ

ਟਾਪ ਹੈਡਲਾਈਨ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget