ਪੜਚੋਲ ਕਰੋ

Petrol-Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਨਵੀਆਂ ਕੀਮਤਾਂ।

Petrol-Diesel Price Today: ਤੇਲ ਮਾਰਕੀਟਿੰਗ ਕੰਪਨੀਆਂ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਅਪਡੇਟ ਕਰਦੀਆਂ ਹਨ। ਇਨ੍ਹਾਂ ਦੀ ਕੀਮਤ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਹੈ। ਸੂਬਾ ਸਰਕਾਰ ਵੱਲੋਂ ਲਗਾਏ ਗਏ ਵੈਟ ਕਾਰਨ ਸਾਰੇ ਸ਼ਹਿਰਾਂ ਵਿੱਚ ਇਨ੍ਹਾਂ ਦੀਆਂ ਦਰਾਂ ਵੱਖਰੀਆਂ ਹਨ। ਹਾਲਾਂਕਿ ਅੱਜ ਇਨ੍ਹਾਂ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦਾ ਮਤਲਬ ਹੈ ਕਿ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਇੱਕੋ ਜਿਹੇ ਹੀ ਰਹਿਣਗੇ। ਆਓ ਜਾਣਦੇ ਹਾਂ ਅੱਜ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਪ੍ਰਤੀ ਲੀਟਰ ਕਿੰਨਾ ਹੈ?

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।

ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: Patar Award: ਪੰਜਾਬ ਸਰਕਾਰ ਸ਼ੁਰੂ ਕਰੇਗੀ ਪਾਤਰ ਐਵਾਰਡ, ਜੇਤੂ ਨੂੰ ਮਿਲੇਗਾ 1 ਲੱਖ ਰੁਪਏ ਦਾ ਇਨਾਮ, ਸੁਰਜੀਤ ਪਾਤਰ ਦੀ ਯਾਦ 'ਚ ਐਲਾਨ

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Retirement Planning: ਰਿਟਾਇਰਮੈਂਟ ਤੋਂ ਬਾਅਦ ਨਹੀਂ ਹੋਵੇਗੀ ਪੈਸੇ ਦੀ ਕਮੀ, ਇਨ੍ਹਾਂ 5 ਸਕੀਮਾਂ 'ਚ ਕਰੋ ਨਿਵੇਸ਼

ਟਾਪ ਹੈਡਲਾਈਨ

 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget