ਪੜਚੋਲ ਕਰੋ

Petrol-Diesel Price Today: ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ! ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਨਵੀਆਂ ਕੀਮਤਾਂ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਨਵੀਆਂ ਕੀਮਤਾਂ।

Petrol-Diesel Price Today: ਤੇਲ ਮਾਰਕੀਟਿੰਗ ਕੰਪਨੀਆਂ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਅਪਡੇਟ ਕਰਦੀਆਂ ਹਨ। ਇਨ੍ਹਾਂ ਦੀ ਕੀਮਤ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਹੈ। ਸੂਬਾ ਸਰਕਾਰ ਵੱਲੋਂ ਲਗਾਏ ਗਏ ਵੈਟ ਕਾਰਨ ਸਾਰੇ ਸ਼ਹਿਰਾਂ ਵਿੱਚ ਇਨ੍ਹਾਂ ਦੀਆਂ ਦਰਾਂ ਵੱਖਰੀਆਂ ਹਨ। ਉੱਥੇ ਹੀ ਅੱਜ ਵੀ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਤੁਸੀਂ ਵੀ ਆਪਣੀ ਗੱਡੀ ਦੀ ਟੈਂਕੀ ਫੁਲ ਕਰਵਾਉਣ ਤੋਂ ਪਹਿਲਾਂ ਇੱਕ ਵਾਰ ਜ਼ਰੂਰ ਨਜ਼ਰ ਮਾਰ ਲਓ। ਆਓ ਜਾਣਦੇ ਹਾਂ ਅੱਜ ਦੇ ਪੈਟਰੋਲ ਅਤੇ ਡੀਜ਼ਲ ਦੇ ਰੇਟ-

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।

ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: Charanjit Channi: ਮੁੜ ਫਸ ਗਏ ਸਾਬਕਾ ਸੀਐਮ ਚੰਨੀ, ਡੀਜੀਪੀ ਨੂੰ ਕਾਰਵਾਈ ਕਰਨ ਦੇ ਹੁਕਮ, ਦੁਪਹਿਰ ਦੋ ਵਜੇ ਤੱਕ ਸੌਂਪਣਗੇ ਰਿਪੋਰਟ

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Retail inflation: ਅਪ੍ਰੈਲ 'ਚ ਕਿੰਨੀ ਘਟੀ ਪ੍ਰਚੂਨ ਮਹਿੰਗਾਈ ਤੇ ਖਾਣ-ਪੀਣ ਦੀਆਂ ਚੀਜਾਂ ਦੀਆਂ ਕਿੰਨੀਆਂ ਵਧੀਆਂ ਕੀਮਤਾਂ ?

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Embed widget