ਪੜਚੋਲ ਕਰੋ

Petrol and Diesel: ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ

Petrol and Diesel: ਅੱਜ 17 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price on 17 May: ਹਰ ਰੋਜ਼ ਦੇਸ਼ ਦੇ ਮਹਾਨਗਰਾਂ ਦੇ ਨਾਲ-ਨਾਲ ਦੂਜੇ ਸ਼ਹਿਰਾਂ ਦੇ ਈਂਧਨ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਜਾਂਦਾ ਹੈ। ਇਨ੍ਹਾਂ ਦੀ ਕੀਮਤ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਹੈ। ਫਿਲਹਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਤੇਲ ਕੰਪਨੀਆਂ ਨੇ 17 ਮਈ 2024 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ। 

ਦਿੱਲੀ, ਮੁੰਬਈ ਸਣੇ ਇਨ੍ਹਾਂ ਮਹਾਂਨਗਰਾਂ 'ਚ ਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।

ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: 2 ਪੈਸੇ ਤੋਂ ਸ਼ੁਰੂ ਹੋਇਆ ਸੀ ਕਰੋੜਾਂ ਦਾ ਕਾਰੋਬਾਰ! ਵਿਦੇਸ਼ੀ ਖਰੀਦਣਾ ਚਾਹੁੰਦੇ ਨੇ ਹਿੱਸੇਦਾਰੀ, ਕੀ ਵਿੱਕ ਜਾਵੇਗਾ Haldirams?

ਚੰਡੀਗੜ੍ਹ ਨੋਇਡਾ ਸਣੇ ਬਾਕੀ ਸ਼ਹਿਰਾਂ 'ਚ ਪ੍ਰਤੀ ਲੀਟਰ ਪੈਟਰੋਲ-ਡੀਜ਼ਲ ਦੀ ਕੀਮਤ

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ 

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Women Workforce: ਸ਼ਹਿਰਾਂ ‘ਚ ਵਧੀ ਕੰਮ ਕਰਨ ਵਾਲੀਆਂ ਔਰਤਾਂ ਦੀ ਗਿਣਤੀ ਦਿਖਾ ਰਹੀ ਬਦਲਾਅ ਦੀ ਹਵਾ, ਹੈਰਾਨ ਕਰ ਦੇਣਗੇ ਅੰਕੜੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget