Petrol and Diesel Price on 19 June : ਦੇਸ਼ ਵਿੱਚ ਭਿਆਨਕ ਗਰਮੀ ਪੈ ਰਹੀ ਹੈ। ਇਸ ਦੌਰਾਨ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਵੀ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਸਥਿਰ ਹਨ। ਤੁਹਾਨੂੰ ਦੱਸ ਦਈਏ ਕਿ ਮਾਰਚ ਵਿੱਚ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਸੀ। ਪਰ, ਕੁਝ ਦਿਨ ਪਹਿਲਾਂ ਕਰਨਾਟਕ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਕਿਉਂਕਿ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਈਂਧਨ ਦੀ ਕੀਮਤ ਵੱਖ-ਵੱਖ ਹਨ, ਇਸ ਲਈ ਡਰਾਈਵਰਾਂ ਨੂੰ ਨਵੀਆਂ ਕੀਮਤਾਂ ਦੀ ਜਾਂਚ ਕਰਨ ਤੋਂ ਬਾਅਦ ਹੀ ਈਂਧਨ ਭਰਵਾਉਣਾ ਚਾਹੀਦਾ ਹੈ।


ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 


ਰਾਜਧਾਨੀ ਦਿੱਲੀ 'ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।


ਇਹ ਵੀ ਪੜ੍ਹੋ: Elon Musk: ਟਾਟਾ ਮੋਟਰਜ਼ ਦੀ ਕਮਾਈ ਤੋਂ ਵੱਧ ਐਲੋਨ ਮਸਕ ਦੀ ਤਨਖਾਹ, ਕਈ ਵੱਡੀਆਂ ਕੰਪਨੀਆਂ ਨੂੰ ਪਛਾੜਿਆ


ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 


ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ


ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ


ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 


ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 


ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ


ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ


SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।


ਇਹ ਵੀ ਪੜ੍ਹੋ: Railway Recruitment: ਰੇਲਵੇ 'ਚ ਨੌਕਰੀ ਦਾ ਸ਼ਾਨਦਾਰ ਮੌਕਾ, ਤੁਰਤ ਕਰੋ ਆਪਲਾਈ