ਪੜਚੋਲ ਕਰੋ

Petrol and Diesel Price on 21 June: ਸ਼ੁੱਕਰਵਾਰ ਨੂੰ ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

Petrol and Diesel Price on 21 June: ਅੱਜ 21 ਜੂਨ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅਪਡੇਟ ਕੀਤੀਆਂ ਹਨ। ਇਹ ਕੀਮਤਾਂ ਹਰ ਸ਼ਹਿਰ ਵਿੱਚ ਵੱਖ-ਵੱਖ ਹੁੰਦੀਆਂ ਹਨ ਕਿਉਂਕਿ ਇਨ੍ਹਾਂ 'ਤੇ ਟੈਕਸ ਲਗਾਇਆ ਜਾਂਦਾ ਹੈ। ਵਿਸ਼ਵ ਪੱਧਰ 'ਤੇ ਵਿਕਣ ਵਾਲੇ ਕੱਚੇ ਤੇਲ ਦਾ ਸਿੱਧਾ ਅਸਰ ਪੈਟਰੋਲ ਅਤੇ ਡੀਜ਼ਲ 'ਤੇ ਪੈਂਦਾ ਹੈ ਅਤੇ ਇਨ੍ਹਾਂ ਦੀਆਂ ਕੀਮਤਾਂ ਵੀ ਪ੍ਰਭਾਵਿਤ ਹੁੰਦੀਆਂ ਹਨ। 

ਫਿਲਹਾਲ ਦੇਸ਼ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ ਅਤੇ ਇਹ ਕੀਮਤ ਸਥਿਰ ਹੈ। ਜੇਕਰ ਤੁਸੀਂ ਵੀ ਕੜਾਕੇ ਦੀ ਗਰਮੀ ਤੋਂ ਬਚਣ ਲਈ ਲੰਬੇ ਸਫਰ 'ਤੇ ਜਾ ਰਹੇ ਹੋ, ਤਾਂ ਆਪਣੀ ਕਾਰ ਦੀ ਟੈਂਕੀ ਭਰਾਉਣ ਤੋਂ ਪਹਿਲਾਂ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਕੀਮਤਾਂ ਦੀ ਜ਼ਰੂਰ ਜਾਂਚ ਕਰ ਲਓ।

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 

ਰਾਜਧਾਨੀ ਦਿੱਲੀ 'ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

ਇਹ ਵੀ ਪੜ੍ਹੋ: Gold Silver Price: ਸੋਨੇ ਦੇ ਰੇਟ 'ਚ ਮੁੜ ਉਛਾਲ, ਚਾਂਦੀ ਵੀ ਹੋਈ ਮਹਿੰਗੀ

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Tea Lover: ਚਾਹ ਪ੍ਰੇਮੀਆਂ ਲਈ ਬੁਰੀ ਖਬਰ! ਮਹਿੰਗਾ ਹੋ ਸਕਦਾ ਚਾਹ ਦਾ ਕੱਪ, ਜਾਣੋ ਵਜ੍ਹਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

ਜੇਕਰ ਤੁਸੀਂ ਵੀ ਰਾਤ ਨੂੰ ਪਸੀਨੇ ਨਾਲ ਭਿੱਜ ਜਾਂਦੇ ਹੋ? ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ

ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਟੈਂਸ਼ਨ ਖਤਮ! ਅੱਜ ਤੋਂ ਲਾਗੂ ਹੋਏਗਾ TRAI ਦਾ ਨਵਾਂ ਨਿਯਮ, ਫਰਜ਼ੀ ਕਾਲ ਅਤੇ SMS ਤੋਂ ਮਿਲੇਗੀ ਵੱਡੀ ਰਾਹਤ

Embed widget