Petrol and Diesel Price: ਤੇਲ ਮਾਰਕੀਟਿੰਗ ਕੰਪਨੀਆਂ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਅਪਡੇਟ ਕਰਦੀਆਂ ਹਨ। ਇਹ ਕੀਮਤਾਂ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੇ ਆਧਾਰ 'ਤੇ ਤੈਅ ਕੀਤੀਆਂ ਜਾਂਦੀਆਂ ਹਨ। ਤੁਹਾਨੂੰ ਦੱਸ ਦਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਈਂਧਨ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਇਸ ਤੋਂ ਬਾਅਦ ਦੇਸ਼ 'ਚ ਇਨ੍ਹਾਂ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਡਰਾਈਵਰ ਨੂੰ ਆਪਣੇ ਸ਼ਹਿਰ ਦੇ ਨਵੇਂ ਰੇਟ ਚੈੱਕ ਕਰਨ ਤੋਂ ਬਾਅਦ ਹੀ ਗੱਡੀ ਦੀ ਟੈਂਕੀ ਭਰਾਉਣੀ ਚਾਹੀਦੀ ਹੈ। ਦਰਅਸਲ, ਪੈਟਰੋਲ ਅਤੇ ਡੀਜ਼ਲ ਜੀਐਸਟੀ ਦੇ ਦਾਇਰੇ ਵਿੱਚ ਨਹੀਂ ਆਉਂਦੇ ਹਨ। ਸੂਬਾ ਸਰਕਾਰ ਵੱਲੋਂ ਇਸ 'ਤੇ ਵੈਟ ਲਗਾਇਆ ਜਾਂਦਾ ਹੈ, ਜਿਸ ਕਾਰਨ ਸਾਰੇ ਸ਼ਹਿਰਾਂ 'ਚ ਇਸ ਦੀਆਂ ਦਰਾਂ ਵੱਖ-ਵੱਖ ਹਨ।


ਦਿੱਲੀ, ਮੁੰਬਈ ਸਣੇ ਇਨ੍ਹਾਂ ਮਹਾਂਨਗਰਾਂ 'ਚ ਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।


ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।


ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।


ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।


ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।


ਇਹ ਵੀ ਪੜ੍ਹੋ: Export Ban: ਪਾਬੰਦੀ ਦੇ ਬਾਵਜੂਦ ਵੀ ਇਨ੍ਹਾਂ ਦੋਵੇਂ ਦੇਸ਼ਾਂ ਨੂੰ ਭੇਜੇ ਜਾਣਗੇ ਚੌਲ ਅਤੇ ਪਿਆਜ਼


ਚੰਡੀਗੜ੍ਹ ਨੋਇਡਾ ਸਣੇ ਬਾਕੀ ਸ਼ਹਿਰਾਂ 'ਚ ਪ੍ਰਤੀ ਲੀਟਰ ਪੈਟਰੋਲ-ਡੀਜ਼ਲ ਦੀ ਕੀਮਤ


ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ


ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ


ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 


ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 


ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ


ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ


ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ


SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ 


ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।


ਇਹ ਵੀ ਪੜ੍ਹੋ: Summer Holidays: ਗਰਮੀਆਂ ਦੀਆਂ ਛੁੱਟੀਆਂ ਵਿਚ ਠੰਢ ਦੇ ਮਜ਼ੇ, ਘੱਟ ਬਜਟ ਵਿਚ ਇਨ੍ਹਾਂ 5 ਥਾਵਾਂ ਦਾ ਟ੍ਰਿਪ ਕਰੋ ਪਲਾਨ