ਪੜਚੋਲ ਕਰੋ

Petrol and Diesel: ਬਦਲ ਗਈਆਂ ਤੇਲ ਦੀਆਂ ਕੀਮਤਾਂ! ਚੈੱਕ ਕਰੋ ਆਪਣੇ ਸਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Petrol and Diesel Price on 23 May: ਅੱਜ 23 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price on 23 May: ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੁੰਦੀਆਂ ਹਨ। ਅਜਿਹੇ 'ਚ ਸੰਭਵ ਹੈ ਕਿ ਕਿਸੇ ਵੀ ਦਿਨ ਇਨ੍ਹਾਂ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਇਸ ਕਰਕੇ ਡਰਾਈਵਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਸ਼ਹਿਰ ਵਿੱਚ ਨਵੀਆਂ ਦਰਾਂ ਦੀ ਜਾਂਚ ਕਰਨ ਤੋਂ ਬਾਅਦ ਹੀ ਤੇਲ ਭਰਵਾਉਣ। 

ਤੁਹਾਨੂੰ ਦੱਸ ਦਈਏ ਕਿ ਹਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੱਖ-ਵੱਖ ਹੁੰਦੀਆਂ ਹਨ। ਦਰਅਸਲ, ਜੀਐਸਟੀ ਦੀ ਬਜਾਏ ਰਾਜ ਸਰਕਾਰ ਦੁਆਰਾ ਵੈਟ ਲਗਾਇਆ ਜਾਂਦਾ ਹੈ। ਹਰ ਰਾਜ ਵਿੱਚ ਵੈਟ ਦੀਆਂ ਦਰਾਂ ਵੱਖ-ਵੱਖ ਹੁੰਦੀਆਂ ਹਨ, ਜਿਸ ਕਾਰਨ ਈਂਧਨ ਦੀਆਂ ਕੀਮਤਾਂ ਵਿੱਚ ਭਿੰਨਤਾ ਦੇਖਣ ਨੂੰ ਮਿਲਦੀ ਹੈ।

ਦਿੱਲੀ, ਮੁੰਬਈ ਸਣੇ ਇਨ੍ਹਾਂ ਮਹਾਂਨਗਰਾਂ 'ਚ ਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.93 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: RBI Dividend: RBI ਨੇ ਸਰਕਾਰ ਦਾ ਖਜ਼ਾਨਾ ਭਰ ਕੀਤਾ ਮਾਲੋ-ਮਾਲ, ਵਿੱਤੀ ਸਾਲ 2024 ਲਈ 2.11 ਲੱਖ ਕਰੋੜ ਰੁਪਏ ਦਾ ਰਿਕਾਰਡ ਲਾਭਅੰਸ਼ ਦਿੱਤਾ

ਚੰਡੀਗੜ੍ਹ ਨੋਇਡਾ ਸਣੇ ਬਾਕੀ ਸ਼ਹਿਰਾਂ 'ਚ ਪ੍ਰਤੀ ਲੀਟਰ ਪੈਟਰੋਲ-ਡੀਜ਼ਲ ਦੀ ਕੀਮਤ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ 

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Bank Holiday: ਅੱਜ ਚੰਡੀਗੜ੍ਹ ਸਣੇ ਇਨ੍ਹਾਂ ਸੂਬਿਆਂ 'ਚ ਬੰਦ ਰਹਿਣਗੇ ਬੈਂਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget