ਪੜਚੋਲ ਕਰੋ

Petrol and Diesel Price on 26 June: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

Petrol and Diesel Price on 26 June: ਅੱਜ 26 ਜੂਨ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price on 26 June: ਦੇਸ਼ 'ਚ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲਣ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਬਦਲਾਅ ਕੀਤਾ ਗਿਆ ਹੈ। ਕੁਝ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਰੋਜ਼ਾਨਾ ਦੀ ਤਰ੍ਹਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ।

ਤੁਹਾਨੂੰ ਦੱਸ ਦਈਏ ਕਿ ਇਹ ਕੀਮਤਾਂ ਵਿਸ਼ਵ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਤੋਂ ਪ੍ਰਭਾਵਿਤ ਹੁੰਦੀਆਂ ਹਨ। ਇਸ ਤੋਂ ਇਲਾਵਾ ਹਰ ਰਾਜ ਅਤੇ ਸ਼ਹਿਰ ਵਿਚ ਈਂਧਨ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ, ਕਿਉਂਕਿ ਰਾਜ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਲਗਾਇਆ ਜਾਂਦਾ ਹੈ। ਅਜਿਹੇ 'ਚ ਜੇਕਰ ਤੁਸੀਂ ਆਪਣੀ ਕਾਰ ਦੀ ਟੈਂਕੀ ਨੂੰ ਭਰਵਾਉਣਾ ਚਾਹੁੰਦੇ ਹੋ ਤਾਂ ਪਹਿਲਾਂ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ ਦੀ ਜਾਂਚ ਕਰ ਲਓ। 

ਇਹ ਵੀ ਪੜ੍ਹੋ: Gold Silver Price: ਧੜੱਮ ਕਰਕੇ ਡਿੱਗੀਆਂ ਸੋਨਾ ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨਾ ਸਸਤਾ ਹੋਇਆ ਸੋਨਾ- ਚਾਂਦੀ

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 

ਰਾਜਧਾਨੀ ਦਿੱਲੀ 'ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Gold Price History: 1130 ਗੁਣਾ ਵਧੀ ਸੋਨੇ ਦੀ ਕੀਮਤ, ਅੱਜ ਵੀ ਖ਼ਰੀਦਣਾ ਫ਼ਾਇਦੇ ਦਾ ਸੌਦਾ !

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ਹਮਲੇ ਤੋਂ ਬਾਅਦ ਬੋਲੇ...
Sukhbir Badal: ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ਹਮਲੇ ਤੋਂ ਬਾਅਦ ਬੋਲੇ...
Amritsar News: ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਫਿਰ ਫੈਲੀ ਦਹਿਸ਼ਤ, ਹੁਣ Airport 'ਤੇ ਮੱਚੀ ਹਲਚਲ
ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਫਿਰ ਫੈਲੀ ਦਹਿਸ਼ਤ, ਹੁਣ Airport 'ਤੇ ਮੱਚੀ ਹਲਚਲ
Punjab Weather: ਪੰਜਾਬ-ਚੰਡੀਗੜ੍ਹ 'ਚ ਸੁੱਕੀ ਠੰਡ ਲੋਕਾਂ ਨੂੰ ਕਰ ਰਹੀ ਬਿਮਾਰ, ਇਸ ਦਿਨ ਦਸਤਕ ਦਏਗੀ ਕੜਾਕੇ ਦੀ ਠੰਢ, ਜਾਣੋ ਮੀਂਹ ਨੂੰ ਲੈ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਸੁੱਕੀ ਠੰਡ ਲੋਕਾਂ ਨੂੰ ਕਰ ਰਹੀ ਬਿਮਾਰ, ਇਸ ਦਿਨ ਦਸਤਕ ਦਏਗੀ ਕੜਾਕੇ ਦੀ ਠੰਢ, ਜਾਣੋ ਮੀਂਹ ਨੂੰ ਲੈ ਤਾਜ਼ਾ ਅਪਡੇਟ
Chandigarh Hotel: ਚੰਡੀਗੜ੍ਹ ਦੇ ਇਨ੍ਹਾਂ 2 ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਵਧਾਈ ਗਈ ਸੁਰੱਖਿਆ, ਪੜ੍ਹੋ ਖਬਰ
ਚੰਡੀਗੜ੍ਹ ਦੇ ਇਨ੍ਹਾਂ 2 ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਵਧਾਈ ਗਈ ਸੁਰੱਖਿਆ, ਪੜ੍ਹੋ ਖਬਰ
Advertisement
ABP Premium

ਵੀਡੀਓਜ਼

Shambu ਤੇ Khanauri ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, Haryana Police ਦਾ ਵੀ ਐਕਸ਼ਨ ਮੋਡJagjit Singh Dhallewal | ਕਿਸਾਨਾਂ ਦਾ ਚਿੱਠੀ ਬੰਬ, ਹੁਣ ਪਾਏਗਾ ਕੇਂਦਰ ਨੂੰ ਭਾਜੜਾਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ !Shambu Border| Farmers | ਕਿਸਾਨ ਕਰਨਗੇ ਦਿੱਲੀ ਵੱਲ ਨੂੰ ਕੂਚ, ਤਿਆਰੀਆਂ ਮੁਕੰਮਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ਹਮਲੇ ਤੋਂ ਬਾਅਦ ਬੋਲੇ...
Sukhbir Badal: ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ਹਮਲੇ ਤੋਂ ਬਾਅਦ ਬੋਲੇ...
Amritsar News: ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਫਿਰ ਫੈਲੀ ਦਹਿਸ਼ਤ, ਹੁਣ Airport 'ਤੇ ਮੱਚੀ ਹਲਚਲ
ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਫਿਰ ਫੈਲੀ ਦਹਿਸ਼ਤ, ਹੁਣ Airport 'ਤੇ ਮੱਚੀ ਹਲਚਲ
Punjab Weather: ਪੰਜਾਬ-ਚੰਡੀਗੜ੍ਹ 'ਚ ਸੁੱਕੀ ਠੰਡ ਲੋਕਾਂ ਨੂੰ ਕਰ ਰਹੀ ਬਿਮਾਰ, ਇਸ ਦਿਨ ਦਸਤਕ ਦਏਗੀ ਕੜਾਕੇ ਦੀ ਠੰਢ, ਜਾਣੋ ਮੀਂਹ ਨੂੰ ਲੈ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਸੁੱਕੀ ਠੰਡ ਲੋਕਾਂ ਨੂੰ ਕਰ ਰਹੀ ਬਿਮਾਰ, ਇਸ ਦਿਨ ਦਸਤਕ ਦਏਗੀ ਕੜਾਕੇ ਦੀ ਠੰਢ, ਜਾਣੋ ਮੀਂਹ ਨੂੰ ਲੈ ਤਾਜ਼ਾ ਅਪਡੇਟ
Chandigarh Hotel: ਚੰਡੀਗੜ੍ਹ ਦੇ ਇਨ੍ਹਾਂ 2 ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਵਧਾਈ ਗਈ ਸੁਰੱਖਿਆ, ਪੜ੍ਹੋ ਖਬਰ
ਚੰਡੀਗੜ੍ਹ ਦੇ ਇਨ੍ਹਾਂ 2 ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਵਧਾਈ ਗਈ ਸੁਰੱਖਿਆ, ਪੜ੍ਹੋ ਖਬਰ
ਕੀ RBI ਵਿਆਜ ਦਰਾਂ 'ਚ ਕਟੌਤੀ ਕਰੇਗਾ? ਕੀ Senior Citizens ਲਈ FD ਕਰਵਾਉਣ ਦਾ ਵਧੀਆ ਮੌਕਾ! ਪੜ੍ਹੋ ਪੂਰੀ ਡਿਟੇਲ
ਕੀ RBI ਵਿਆਜ ਦਰਾਂ 'ਚ ਕਟੌਤੀ ਕਰੇਗਾ? ਕੀ Senior Citizens ਲਈ FD ਕਰਵਾਉਣ ਦਾ ਵਧੀਆ ਮੌਕਾ! ਪੜ੍ਹੋ ਪੂਰੀ ਡਿਟੇਲ
ਜੇਕਰ ਤੁਹਾਡੇ ਕੋਲ ਵੀ ਨੇ ਇਹ ਡਿਗਰੀਆਂ, ਤਾਂ ਕਮਾਓ 2 ਲੱਖ ਰੁਪਏ ਪ੍ਰਤੀ ਮਹੀਨਾ, ਬਿਨ੍ਹਾਂ ਕਿਸੇ ਪ੍ਰੀਖਿਆ ਤੋਂ ਹੋਏਗੀ ਚੋੋਣ
ਜੇਕਰ ਤੁਹਾਡੇ ਕੋਲ ਵੀ ਨੇ ਇਹ ਡਿਗਰੀਆਂ, ਤਾਂ ਕਮਾਓ 2 ਲੱਖ ਰੁਪਏ ਪ੍ਰਤੀ ਮਹੀਨਾ, ਬਿਨ੍ਹਾਂ ਕਿਸੇ ਪ੍ਰੀਖਿਆ ਤੋਂ ਹੋਏਗੀ ਚੋੋਣ
Punjab News: ਸਾਰਾ ਪਿੰਡ ਮਾਸਟਰਾਂ ਦਾ 'ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ
Punjab News: ਸਾਰਾ ਪਿੰਡ ਮਾਸਟਰਾਂ ਦਾ 'ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Embed widget