ਪੜਚੋਲ ਕਰੋ

Petrol and Diesel: ਐਤਵਾਰ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

Petrol and Diesel Price on 26 May: ਅੱਜ 26 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ 26 ਮਈ 2024 ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅਪਡੇਟ ਕਰ ਦਿੱਤੀਆਂ ਹਨ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦਾ ਮਤਲਬ ਹੈ ਕਿ ਅੱਜ ਵੀ ਤੁਸੀਂ ਆਪਣੇ ਸ਼ਹਿਰ 'ਚ ਪੁਰਾਣੀ ਕੀਮਤ 'ਤੇ ਹੀ ਪੈਟਰੋਲ ਅਤੇ ਡੀਜ਼ਲ ਖਰੀਦ ਸਕੋਗੇ। ਤੁਹਾਨੂੰ ਦੱਸ ਦਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਨੂੰ ਸੋਧਦੀਆਂ ਹਨ।

ਦਰਅਸਲ, ਦੇਸ਼ ਦੇ ਘਰੇਲੂ ਬਾਜ਼ਾਰਾਂ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤਾਂ 'ਤੇ ਆਧਾਰਿਤ ਹੁੰਦੀਆਂ ਹਨ। ਇਹੀ ਕਾਰਨ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੀ ਰੋਜ਼ਾਨਾ ਅਪਡੇਟ ਕੀਤੇ ਜਾਂਦੇ ਹਨ।

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: ਐਲਆਈਸੀ ਨੇ ਲਈ ਪਾਲਿਸੀ ਵਾਪਸ, ਜਾਣੋ ਕਿਵੇਂ ਕਰਨਾ ਹੈ ਸਰੈਂਡਰ

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ 

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: ਬੱਚਤ ਹੀ ਹੈ ਭਵਿੱਖ ਦੀ ਪੂੰਜੀ, RD 'ਤੇ ਪੋਸਟ ਆਫਿਸ ਬੈਂਕ ਦੇ ਰਿਹਾ ਹੈ ਚੰਗੀ ਵਿਆਜ ਦਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget