ਪੜਚੋਲ ਕਰੋ

Petrol and Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਅਪਡੇਟ, ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਨਵੇਂ ਰੇਟ

Petrol and Diesel Price on 27 June: ਅੱਜ 27 ਜੂਨ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price on 27 June: ਤੇਲ ਮਾਰਕੀਟਿੰਗ ਕੰਪਨੀਆਂ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇਨ੍ਹਾਂ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅੱਪਡੇਟ ਕੀਤੀਆਂ ਜਾਂਦੀਆਂ ਹਨ। ਅੱਜ ਵੀ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਅਪਡੇਟ ਕੀਤੇ ਗਏ ਹਨ। 

ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਇਸ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਵ ਮਾਰਚ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਸੀ। ਕਿਉਂਕਿ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਖ-ਵੱਖ ਹਨ। ਅਜਿਹੀ ਸਥਿਤੀ ਵਿੱਚ ਨਵੀਆਂ ਕੀਮਤਾਂ ਦੀ ਜਾਂਚ ਕਰਕੇ ਹੀ ਟੈਂਕੀ ਫੁਲ ਕਰਵਾਓ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਲੀਟਰ ਤੇਲ ਵਿੱਕ ਰਿਹਾ ਹੈ।

ਇਹ ਵੀ ਪੜ੍ਹੋ: Gas Leak: ਜੇਕਰ ਰਸੋਈ 'ਚ ਗੈਸ ਲੀਕ ਹੋ ਜਾਵੇ ਤਾਂ ਘਬਰਾਉਣ ਦੀ ਥਾਂ ਤੁਰੰਤ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦਾ ਭਾਰੀ ਨੁਕਸਾਨ

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 

ਰਾਜਧਾਨੀ ਦਿੱਲੀ 'ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Apple Plant 'ਚ ਵਿਆਹੁਤਾ ਔਰਤਾਂ ਨੂੰ ਨਹੀਂ ਮਿਲ ਰਹੀ ਨੌਕਰੀ! ਸਰਕਾਰ ਹੋ ਗਈ ਸੁਚੇਤ, ਮੰਗ ਲਈ ਰਿਪੋਰਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

ABP Premium

ਵੀਡੀਓਜ਼

AAP Breaking | ਜਲੰਧਰ 'ਚ ਤਗੜੀ ਹੋ ਰਹੀ AAP,ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਹੋਏ ਆਪ 'ਚ ਸ਼ਾਮਿਲFazilka News | ਫਾਜ਼ਿਲਕਾ 'ਚ ਨਵ ਵਿਆਹੁਤਾ ਨੇ ਕੀਤੀ ਖ਼ੁXਦXਕੁਸ਼ੀ ਜਾਂ ਕXਤXਲ ?Fazilka News | ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ 'ਚ ਝੜਪ, Video ViralPWD ਦੇ ਮਜ਼ਦੂਰਾਂ ਦਾ ਕਾਰਾ - ਤੇਜ਼ ਬਾਰਿਸ਼ 'ਚ ਤੇਜ਼ੀ ਨਾਲ ਬਣਾਈ ਸੜਕ, ਵੀਡੀਓ ਵਾਇਰਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Embed widget