ਪੜਚੋਲ ਕਰੋ

Petrol and Diesel Price on 29 May: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਅਪਡੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

Petrol and Diesel Price on 29 May: ਅੱਜ 29 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਬੁੱਧਵਾਰ 29ਮਈ, 2024 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਨੂੰ ਅਪਡੇਟ ਕੀਤਾ ਹੈ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦਾ ਮਤਲਬ ਹੈ ਕਿ ਅੱਜ ਵੀ ਤੁਸੀਂ ਆਪਣੇ ਸ਼ਹਿਰ 'ਚ ਪੁਰਾਣੀ ਕੀਮਤ 'ਤੇ ਹੀ ਪੈਟਰੋਲ ਅਤੇ ਡੀਜ਼ਲ ਖਰੀਦ ਸਕੋਗੇ।

ਤੁਹਾਨੂੰ ਦੱਸ ਦਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਦਰਾਂ ਨੂੰ ਸੋਧਦੀਆਂ ਹਨ। ਦਰਅਸਲ, ਦੇਸ਼ ਦੇ ਘਰੇਲੂ ਬਾਜ਼ਾਰਾਂ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਤੇ ਆਧਾਰਿਤ ਹੈ। ਇਹੀ ਕਾਰਨ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੀ ਰੋਜ਼ਾਨਾ ਅਪਡੇਟ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ: Government Employees: ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਜੁਲਾਈ 'ਚ ਇੱਕ ਨਹੀਂ ਦੋ-ਦੋ ਤੋਹਫੇ ਦੇਵੇਗੀ ਸਰਕਾਰ

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: ਕਰ ਲਓ ਨੋਟ ! ਜੂਨ 'ਚ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਬਾਅਦ 'ਚ ਨਾ ਕਹਿਓ ਦੱਸਿਆ ਨਹੀਂ !

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget