Petrol and Diesel: ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਅਪਡੇਟ ਕਰਦੀਆਂ ਹਨ। ਅੱਜ ਵੀ ਸਵੇਰੇ 6 ਵਜੇ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਟੈਂਕੀ ਭਰਾਉਣ ਤੋਂ ਪਹਿਲਾਂ ਡਰਾਈਵਰ ਨੂੰ ਨਵੀਆਂ ਕੀਮਤਾਂ ਦੇਖ ਲੈਣੀਆਂ ਚਾਹੀਦੀਆਂ ਹਨ। ਆਓ, ਜਾਣਦੇ ਹਾਂ ਕਿ ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਤੇਲ। 


ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ


ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।


ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।


ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।


ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।


ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।


ਇਹ ਵੀ ਪੜ੍ਹੋ: Zomato ਦੀ ਗਾਹਕਾਂ ਨੂੰ ਭਾਵੁਕ ਅਪੀਲ, ਦੁਪਹਿਰ ਵੇਲੇ ਨਾ ਕਰੋ ਆਰਡਰ, ਗਰਮੀ ਕਰਕੇ ਕਈ ਲੋਕਾਂ ਦੀ ਹੋਈ ਮੌਤ


ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ


ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ


ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ


ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 


ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 


ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ


ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ


ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ


ਇੰਝ ਚੈੱਕ ਕਰੋ ਕੀਮਤਾਂ


ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।


ਇਹ ਵੀ ਪੜ੍ਹੋ: Elon Musk: ਐਲੋਨ ਮਸਕ ਫਿਰ ਬਣ ਗਿਆ ਦੁਨੀਆ ਦਾ ਸਭ ਤੋਂ ਅਮੀਰ ਆਦਮੀ, ਬਰਨਾਰਡ ਅਰਨੌਲਟ ਤੋਂ ਖੋਹ ਲਿਆ ਤਾਜ