ਪੜਚੋਲ ਕਰੋ

Petrol and Diesel Price on 31 May: ਹਫਤੇ ਦੇ ਅਖੀਰਲੇ ਦਿਨ ਬਦਲੀਆਂ ਤੇਲ ਦੀਆਂ ਕੀਮਤਾਂ, ਆਪਣੇ ਸ਼ਹਿਰ 'ਚ ਚੈੱਕ ਕਰੋ ਰੇਟ

Petrol and Diesel Price on 31 May: ਅੱਜ 31 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਰੋਜ਼ਾਨਾ ਅਪਡੇਟ ਕੀਤੇ ਜਾਂਦੇ ਹਨ। ਤੇਲ ਕੰਪਨੀਆਂ ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਈਂਧਨ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਅਜਿਹੇ 'ਚ ਜਦੋਂ ਵੀ ਕੱਚੇ ਤੇਲ ਦੀ ਕੀਮਤ ਵਧਦੀ ਹੈ ਤਾਂ ਡਰਾਈਵਰ ਨੂੰ ਚਿੰਤਾ ਹੁੰਦੀ ਹੈ ਕਿ ਕੀ ਈਂਧਨ ਦੀ ਕੀਮਤ ਵਧੇਗੀ।

ਤੁਹਾਨੂੰ ਦੱਸ ਦਈਏ ਕਿ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਖ-ਵੱਖ ਹਨ। ਤੇਲ ਮਾਰਕੀਟਿੰਗ ਕੰਪਨੀਆਂ ਨੇ 31 ਮਈ, 2024 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਆਪਣੀ ਕਾਰ ਦੀ ਟੈਂਕੀ ਨੂੰ ਭਰਵਾਉਣ ਤੋਂ ਪਹਿਲਾਂ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਕਿੰਨੇ ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ। 

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 

ਰਾਜਧਾਨੀ ਦਿੱਲੀ 'ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।
ਬੈਂਗਲੁਰੂ ਵਿਚ ਪੈਟਰੋਲ ਦੀ ਕੀਮਤ 99.82 ਰੁਪਏ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: LPG: 1 ਜੂਨ ਤੋਂ ਇਨ੍ਹਾਂ ਗਾਹਕਾਂ ਨੂੰ ਨਹੀਂ ਮਿਲੇਗਾ LPG ਗੈਸ ਸਿਲੰਡਰ!

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: HDFC ਬੈਂਕ ਦੇ ਗਾਹਕਾਂ ਲਈ ਅਹਿਮ ਖ਼ਬਰ! ਬੈਂਕ ਨੇ ਕੀਤਾ ਸਰਵਿਸ 'ਚ ਬਦਲਾਅ, ਜਾਣੋ ਵੇਰਵੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾChristmas Day 2024: ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰSri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget