ਪੜਚੋਲ ਕਰੋ

Petrol-Diesel Price Today: ਐਤਵਾਰ ਨੂੰ ਬਦਲੀਆਂ ਤੇਲ ਦੀਆਂ ਕੀਮਤਾਂ! ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਪੈਟਰੋਲ-ਡੀਜ਼ਲ

Petrol and Diesel Price on 9 June : ਅੱਜ 9 ਜੂਨ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ 9 ਜੂਨ 2024 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਨੂੰ ਅਪਡੇਟ ਕਰ ਦਿੱਤਾ ਹੈ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ ਵੀ ਤੁਸੀਂ ਆਪਣੇ ਸ਼ਹਿਰ 'ਚ ਪੁਰਾਣੀ ਕੀਮਤ 'ਤੇ ਹੀ ਪੈਟਰੋਲ ਅਤੇ ਡੀਜ਼ਲ ਖਰੀਦ ਸਕੋਗੇ। ਤੁਹਾਨੂੰ ਦੱਸ ਦਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਦਰਾਂ ਅਪਡੇਟ ਕਰਦੀਆਂ ਹਨ। 

ਦਰਅਸਲ, ਦੇਸ਼ ਦੇ ਘਰੇਲੂ ਬਾਜ਼ਾਰਾਂ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਤੇ ਆਧਾਰਿਤ ਹੁੰਦੀ ਹੈ। ਇਹੀ ਕਾਰਨ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੀ ਰੋਜ਼ਾਨਾ ਅਪਡੇਟ ਕੀਤੇ ਜਾਂਦੇ ਹਨ। ਇੰਡੀਅਨ ਆਇਲ ਦੀ ਅਧਿਕਾਰਤ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ...

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: EPFO ਨੇ PF ਖਾਤਾ ਧਾਰਕਾਂ ਲਈ ਬਦਲ ਦਿੱਤੇ ਇਹ 4 ਨਿਯਮ, ਬਦਲਾਅ ਅੱਜ ਤੋਂ ਲਾਗੂ

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Aadhaar And Pan Link: ਜੇਕਰ ਅਜੇ ਤੱਕ ਤੁਸੀਂ ਵੀ PAN ਨੂੰ ਆਧਾਰ ਨਾਲ ਨਹੀਂ ਕਰਵਾਇਆ ਲਿੰਕ ਤਾਂ ਹੋ ਜਾਓ ਸਾਵਧਾਨ! ਹੋ ਸਕਦੈ 6000 ਰੁਪਏ ਦਾ ਜੁਰਮਾਨਾ, ਜਾਣੋ ਕਿਉਂ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget