Petrol and Diesel Price: ਸਸਤਾ ਜਾਂ ਮਹਿੰਗਾ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Petrol and Diesel: ਅੱਜ 15 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।
Petrol and Diesel Price on 15 May: ਹਰ ਰੋਜ਼ ਦੇਸ਼ ਦੇ ਮਹਾਨਗਰਾਂ ਦੇ ਨਾਲ-ਨਾਲ ਦੂਜੇ ਸ਼ਹਿਰਾਂ ਦੇ ਈਂਧਨ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਜਾਂਦਾ ਹੈ। ਇਨ੍ਹਾਂ ਦੀ ਕੀਮਤ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਹੈ। ਫਿਲਹਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਤੇਲ ਕੰਪਨੀਆਂ ਨੇ 15 ਮਈ 2024 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਆਪਣੀ ਗੱਡੀ ਵਿੱਚ ਤੇਲ ਭਰਵਾਉਣ ਤੋਂ ਪਹਿਲਾਂ ਇੱਕ ਵਾਰ ਤੇਲ ਦੀਆਂ ਕੀਮਤਾਂ 'ਤੇ ਜ਼ਰੂਰ ਨਜ਼ਰ ਮਾਰ ਲਓ।
ਦਿੱਲੀ, ਮੁੰਬਈ ਸਣੇ ਇਨ੍ਹਾਂ ਮਹਾਂਨਗਰਾਂ 'ਚ ਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।
ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।
ਚੰਡੀਗੜ੍ਹ ਨੋਇਡਾ ਸਣੇ ਬਾਕੀ ਸ਼ਹਿਰਾਂ 'ਚ ਪ੍ਰਤੀ ਲੀਟਰ ਪੈਟਰੋਲ-ਡੀਜ਼ਲ ਦੀ ਕੀਮਤ
ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ
ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ
ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ
ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ
ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ
SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਇਹ ਵੀ ਪੜ੍ਹੋ: Tips to improve CIBIL Score: ਖ਼ਰਾਬ CIBIL ਸਕੋਰ ਕਰਜ਼ਾ ਲੈਣ ਦੇ ਰਾਹ 'ਚ ਅੜਿੱਕਾ, ਜਾਣੋ ਇਸ ਨੂੰ ਸੁਧਾਰਨ ਲਈ 5 ਟਿਪਸ