ਪੜਚੋਲ ਕਰੋ

Petrol and Diesel Price: ਮਹੀਨੇ ਦੇ ਪਹਿਲੇ ਦਿਨ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Petrol and Diesel Price on 1 August: ਅੱਜ 1 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਅੱਜ ਤੋਂ ਅਗਸਤ (August 2024) ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਮਹੀਨੇ ਦੇ ਪਹਿਲੇ ਦਿਨ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਅੱਜ ਵੀ ਇਨ੍ਹਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਆਓ ਜਾਣਦੇ ਹਾਂ ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਪੈਟਰੋਲ ਅਤੇ ਡੀਜ਼ਲ ਵਿੱਕ ਰਿਹਾ ਹੈ। ਹੇਠਾਂ ਜਾਣੋ ਅੱਜ ਦੀਆਂ ਤਾਜ਼ਾ ਕੀਮਤਾਂ...

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget