ਪੜਚੋਲ ਕਰੋ

Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

Petrol and Diesel Price on 10 September: ਅੱਜ 10 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 10 ਸਤੰਬਰ, 2024 (ਮੰਗਲਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget