ਪੜਚੋਲ ਕਰੋ

Petrol and Diesel Price: ਐਤਵਾਰ ਨੂੰ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

Petrol and Diesel Price on 11 August: ਅੱਜ 11 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel: ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਵੀ ਇਨ੍ਹਾਂ ਦੀਆਂ ਕੀਮਤਾਂ ਸਾਰੇ ਸ਼ਹਿਰਾਂ ਵਿੱਚ ਇੱਕੋ ਜਿਹੀਆਂ ਹਨ। ਤੁਹਾਨੂੰ ਦੱਸ ਦਈਏ ਕਿ 2017 ਤੋਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਜਾਂਦਾ ਹੈ। 

ਇਨ੍ਹਾਂ ਦੀਆਂ ਕੀਮਤਾਂ ਸਾਰੇ ਸ਼ਹਿਰਾਂ ਵਿੱਚ ਵੱਖਰੀਆਂ-ਵੱਖਰੀਆਂ ਹਨ। ਅਜਿਹੀ ਸਥਿਤੀ ਵਿੱਚ ਡਰਾਈਵਰ ਨੂੰ ਨਵੀਆਂ ਕੀਮਤਾਂ ਦੀ ਜਾਂਚ ਕਰਨ ਤੋਂ ਬਾਅਦ ਹੀ ਟੈਂਕੀ ਭਰਾਉਣੀ ਚਾਹੀਦੀ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL) ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ ਮਹਾਨਗਰਾਂ ਅਤੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਤਾਜ਼ਾ ਕੀਮਤ ਕੀ ਹੈ?

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Gold- Silver Rate: ਸੋਨਾ-ਚਾਂਦੀ ਮਹਿੰਗਾ ਜਾਂ ਸਸਤਾ, 6200 ਰੁਪਏ ਨਾਲ ਵਧੀਆਂ Silver ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22-24 ਕੈਰੇਟ Gold ਦਾ ਅੱਜ ਕੀ ਰੇਟ?
ਸੋਨਾ-ਚਾਂਦੀ ਮਹਿੰਗਾ ਜਾਂ ਸਸਤਾ, 6200 ਰੁਪਏ ਨਾਲ ਵਧੀਆਂ Silver ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22-24 ਕੈਰੇਟ Gold ਦਾ ਅੱਜ ਕੀ ਰੇਟ?
6 ਅਗਸਤ ਨੂੰ ਕਿੰਨਾ ਹੋਇਆ ਗੈਸ ਸਿਲੰਡਰ, ਜਾਣੋ 14 ਅਤੇ 19 ਕਿਲੋ ਵਾਲੇ LPG ਦੇ ਰੇਟ
6 ਅਗਸਤ ਨੂੰ ਕਿੰਨਾ ਹੋਇਆ ਗੈਸ ਸਿਲੰਡਰ, ਜਾਣੋ 14 ਅਤੇ 19 ਕਿਲੋ ਵਾਲੇ LPG ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget