ਪੜਚੋਲ ਕਰੋ

Petrol and Diesel Price: ਹਫਤੇ ਦੀ ਸ਼ੁਰੂਆਤ 'ਚ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

Petrol and Diesel Price on 12 August: ਅੱਜ 12 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 12 ਅਗਸਤ, 2024 (ਸੋਮਵਾਰ) ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

12 ਅਗਸਤ ਨੂੰ ਕਿੰਨਾ ਸਸਤਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਆਪਣੇ ਸ਼ਹਿਰ ਦੇ ਰੇਟ
12 ਅਗਸਤ ਨੂੰ ਕਿੰਨਾ ਸਸਤਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਆਪਣੇ ਸ਼ਹਿਰ ਦੇ ਰੇਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget