ਪੜਚੋਲ ਕਰੋ

Petrol and Diesel Price: ਸ਼ੁੱਕਰਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਰੇਟ

Petrol and Diesel Price on 12 July: ਅੱਜ 12 ਜੁਲਾਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ। ਕੱਚੇ ਤੇਲ ਦੀਆਂ ਗਲੋਬਲ ਕੀਮਤਾਂ ਦਾ ਸਿੱਧਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਪੈਂਦਾ ਹੈ। ਇਸ ਦੇ ਨਾਲ ਹੀ ਰਾਜ ਸਰਕਾਰ ਆਪਣੇ-ਆਪਣੇ ਰਾਜਾਂ ਵਿੱਚ ਈਂਧਨ ਦੀਆਂ ਕੀਮਤਾਂ ਉੱਤੇ ਵੈਟ ਲਗਾ ਦਿੰਦੀ ਹੈ। ਇਸ ਕਾਰਨ ਹਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ।

ਦੱਸ ਦਈਏ ਕਿ ਜੇਕਰ ਤੁਸੀਂ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਕਿਤੇ ਵੀ ਜਾਣ ਤੋਂ ਪਹਿਲਾਂ ਇੱਕ ਵਾਰ ਆਪਣੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਤੇ ਜ਼ਰੂਰ ਨਜ਼ਰ ਮਾਰ ਲਓ। ਆਓ ਜਾਣਦੇ ਹਾਂ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ-

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 

ਰਾਜਧਾਨੀ ਦਿੱਲੀ 'ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.62 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 103.44 ਰੁਪਏ ਅਤੇ ਡੀਜ਼ਲ 89.97 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.85 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਨੋਇਡਾ: ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.83 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 94.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.59 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.56 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.38 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.62 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Gold- Silver Rate: ਸੋਨਾ-ਚਾਂਦੀ ਮਹਿੰਗਾ ਜਾਂ ਸਸਤਾ, 6200 ਰੁਪਏ ਨਾਲ ਵਧੀਆਂ Silver ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22-24 ਕੈਰੇਟ Gold ਦਾ ਅੱਜ ਕੀ ਰੇਟ?
ਸੋਨਾ-ਚਾਂਦੀ ਮਹਿੰਗਾ ਜਾਂ ਸਸਤਾ, 6200 ਰੁਪਏ ਨਾਲ ਵਧੀਆਂ Silver ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22-24 ਕੈਰੇਟ Gold ਦਾ ਅੱਜ ਕੀ ਰੇਟ?
6 ਅਗਸਤ ਨੂੰ ਕਿੰਨਾ ਹੋਇਆ ਗੈਸ ਸਿਲੰਡਰ, ਜਾਣੋ 14 ਅਤੇ 19 ਕਿਲੋ ਵਾਲੇ LPG ਦੇ ਰੇਟ
6 ਅਗਸਤ ਨੂੰ ਕਿੰਨਾ ਹੋਇਆ ਗੈਸ ਸਿਲੰਡਰ, ਜਾਣੋ 14 ਅਤੇ 19 ਕਿਲੋ ਵਾਲੇ LPG ਦੇ ਰੇਟ
6 ਅਗਸਤ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
6 ਅਗਸਤ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget