ਪੜਚੋਲ ਕਰੋ

Petrol and Diesel Price: 13 ਸਤੰਬਰ ਨੂੰ ਅਪਡੇਟ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ ਦੇ ਰੇਟ

Petrol and Diesel Price on 13 September: ਅੱਜ 13 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 13 ਸਤੰਬਰ, 2024 (ਸ਼ੁੱਕਰਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: Health: ਪੇਟ 'ਚ ਬਣ ਰਹੀ ਗੈਸ ਤਾਂ ਤੁਰੰਤ ਖਾਓ ਆਹ 3 ਚੀਜ਼ਾਂ, ਤੁਰੰਤ ਮਿਲੇਗਾ ਆਰਾਮ

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: 90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

ਟਾਪ ਹੈਡਲਾਈਨ

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget