ਪੜਚੋਲ ਕਰੋ

Petrol and Diesel Price: ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

Petrol and Diesel Price on 14 August: ਅੱਜ 14 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 14 ਅਗਸਤ, 2024 ਬੁੱਧਵਾਰ ਨੂੰ ਤੇਲ ਦੀਆਂ ਕੀਮਤਾਂ ਅਪਡੇਟ ਕੀਤੀਆਂ ਹਨ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget