ਪੜਚੋਲ ਕਰੋ

Petrol and Diesel Price: ਆਜ਼ਾਦੀ ਦਿਹਾੜੇ ਮੌਕੇ ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Petrol and Diesel Price on 15 August: ਅੱਜ 15 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diese Price: 15 ਅਗਸਤ, 2024 (ਵੀਰਵਾਰ) ਨੂੰ ਪੂਰਾ ਦੇਸ਼ 78ਵਾਂ ਆਜ਼ਾਦੀ ਦਿਹਾੜਾ (Independence Day 2024) ਮਨਾ ਰਿਹਾ ਹੈ। ਇਸ ਮੌਕੇ ਤੇਲ ਕੰਪਨੀਆਂ ਨੇ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਨੂੰ ਅਪਡੇਟ ਕਰ ਦਿੱਤਾ ਹੈ। ਅੱਜ ਵੀ ਇਨ੍ਹਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਵਰਗੀਆਂ ਭਾਰਤ ਦੀਆਂ ਮੁੱਖ ਤੇਲ ਮਾਰਕੀਟਿੰਗ ਕੰਪਨੀਆਂ ਰੋਜ਼ਾਨਾ ਸਵੇਰੇ ਈਂਧਨ ਦੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ।

ਈਂਧਨ ਦੀ ਕੀਮਤ 'ਤੇ ਜੀਐਸਟੀ ਨਹੀਂ ਲੱਗਦਾ ਹੈ। ਇਸ 'ਤੇ ਸੂਬਾ ਸਰਕਾਰ ਵੱਲੋਂ ਵੈਟ (ਵੈਲਿਊ ਐਡਿਡ ਟੈਕਸ) ਲਗਾਇਆ ਜਾਂਦਾ ਹੈ। ਇਸ ਕਾਰਨ ਸਾਰੇ ਸ਼ਹਿਰਾਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਵੱਖ-ਵੱਖ ਹਨ। ਅਜਿਹੇ 'ਚ ਡਰਾਈਵਰ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਪਹਿਲਾਂ ਉਹ ਨਵੀਆਂ ਕੀਮਤਾਂ ਦੀ ਜਾਂਚ ਕਰ ਲੈਣ ਫਿਰ ਗੱਡੀ ਦੀ ਟੈਂਕੀ ਫੁੱਲ ਕਰਵਾਉਣ।

 ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.43 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.95 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.75 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.92 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Gold Silver Price: 10500 ਰੁਪਏ ਨਾਲ ਸੋਨਾ ਮਹਿੰਗਾ ਜਾਂ ਸਸਤਾ, ਜਾਣੋ ਅੱਜ ਇਨ੍ਹਾਂ ਵੱਡੇ ਸ਼ਹਿਰਾਂ 'ਚ ਕਿੰਨੇ ਰੇਟ? ਕੀ ਰੱਖੜੀ ਤੋਂ ਪਹਿਲਾਂ ਖਰੀਦਣ ਨਾਲ ਮਿਲੇਗਾ ਲਾਭ?
10500 ਰੁਪਏ ਨਾਲ ਸੋਨਾ ਮਹਿੰਗਾ ਜਾਂ ਸਸਤਾ, ਜਾਣੋ ਅੱਜ ਇਨ੍ਹਾਂ ਵੱਡੇ ਸ਼ਹਿਰਾਂ 'ਚ ਕਿੰਨੇ ਰੇਟ? ਕੀ ਰੱਖੜੀ ਤੋਂ ਪਹਿਲਾਂ ਖਰੀਦਣ ਨਾਲ ਮਿਲੇਗਾ ਲਾਭ?
Sugar Price Hike: ਆਮ ਜਨਤਾ ਨੂੰ ਵੱਡਾ ਝਟਕਾ, ਖੰਡ ਦੀਆਂ ਕੀਮਤਾਂ 'ਚ ਬੇਹਿਸਾਬ ਵਾਧਾ, ਜਾਣੋ ਕਿਸ ਸ਼ਹਿਰ 'ਚ ਕਿੰਨੇ ਵਧੇ ਰੇਟ ? 65 ਰੁਪਏ ਤੱਕ...
ਆਮ ਜਨਤਾ ਨੂੰ ਵੱਡਾ ਝਟਕਾ, ਖੰਡ ਦੀਆਂ ਕੀਮਤਾਂ 'ਚ ਬੇਹਿਸਾਬ ਵਾਧਾ, ਜਾਣੋ ਕਿਸ ਸ਼ਹਿਰ 'ਚ ਕਿੰਨੇ ਵਧੇ ਰੇਟ ? 65 ਰੁਪਏ ਤੱਕ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget